ਮੱਤੀ 2:6
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
ਮੱਤੀ 10:18
ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ।
ਮੱਤੀ 27:2
ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।
ਮੱਤੀ 27:11
ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”
ਮੱਤੀ 27:11
ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”
ਮੱਤੀ 27:14
ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।
ਮੱਤੀ 27:15
ਪਿਲਾਤੁਸ ਦੀ ਯਿਸੂ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾਕਾਮਯਾਬ ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸ ਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।
ਮੱਤੀ 27:21
ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”
ਮੱਤੀ 27:23
ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”
ਮੱਤੀ 27:27
ਪਿਲਾਤੁਸ ਦੇ ਸਿਪਾਹੀਆਂ ਵੱਲੋਂ ਯਿਸੂ ਨੂੰ ਮਸਖਰੀਆਂ ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸ ਦੇ ਦੁਆਲੇ ਸਾਰੇ ਪਹਿਰੇਦਾਰ ਇਕੱਠੇ ਕੀਤੇ।
Occurences : 22
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்