ਮੱਤੀ 6:4
ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
ਮੱਤੀ 6:4
ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
ਮੱਤੀ 6:6
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।

ਮੱਤੀ 6:18
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
ਮੱਤੀ 6:18
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
ਮੱਤੀ 10:26
ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।
ਮਰਕੁਸ 4:22
ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।
ਲੋਕਾ 8:17
ਕਿਉਂਕਿ ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਜਾਹਿਰ ਨਹੀਂ ਕੀਤਾ ਜਾਵੇਗਾ, ਅਤੇ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਹੜਾ ਦੱਸਿਆ ਨਹੀਂ ਜਾਵੇਗਾ ਅਤੇ ਚਾਨਣ ਵਿੱਚ ਨਹੀਂ ਲਿਆਂਦਾ ਜਾਵੇਗਾ।
ਲੋਕਾ 11:33
ਦੁਨੀਆਂ ਲਈ ਰੌਸ਼ਨੀ ਬਣੋ “ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।
Occurences : 20
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்