Base Word | |
μέλι | |
Short Definition | honey |
Long Definition | honey |
Derivation | apparently a primary word |
Same as | |
International Phonetic Alphabet | ˈmɛ.li |
IPA mod | ˈme̞.li |
Syllable | meli |
Diction | MEH-lee |
Diction Mod | MAY-lee |
Usage | honey |
ਮੱਤੀ 3:4
ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
ਮਰਕੁਸ 1:6
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
ਪਰਕਾਸ਼ ਦੀ ਪੋਥੀ 10:9
ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, “ਸੂਚੀ ਨੂੰ ਲੈ ਅਤੇ ਇਸ ਨੂੰ ਖਾ ਜਾ। ਇਹ ਤੇਰੇ ਢਿੱਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿੱਠੀ ਹੋਵੇਗੀ।”
ਪਰਕਾਸ਼ ਦੀ ਪੋਥੀ 10:10
ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲੈ ਲਈ। ਅਸਲ ਵਿੱਚ, ਇਸਦਾ ਮੇਰੇ ਮੂੰਹ ਵਿੱਚ ਸ਼ਹਿਤ ਜਿਹਾ ਮਿੱਠਾ ਸੁਆਦ ਆਇਆ, ਪਰ ਇਸ ਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿੱਡ ਨੂੰ ਖੱਟਿਆਂ ਕਰ ਦਿੱਤਾ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்