ਮੱਤੀ 13:6
ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ।
ਮੱਤੀ 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
ਮੱਤੀ 21:20
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
ਮਰਕੁਸ 3:1
ਯਿਸੂ ਦਾ ਟੁੰਡੇ ਦਾ ਹੱਥ ਠੀਕ ਕਰਨਾ ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
ਮਰਕੁਸ 3:3
ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿੱਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”
ਮਰਕੁਸ 4:6
ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।
ਮਰਕੁਸ 5:29
ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
ਮਰਕੁਸ 9:18
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸ ਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸ ਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕੱਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
ਮਰਕੁਸ 11:20
ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ।
ਮਰਕੁਸ 11:21
ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்