ਮੱਤੀ 1:6
ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।)
ਮੱਤੀ 1:7
ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ।
ਮੱਤੀ 6:29
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
ਮੱਤੀ 12:42
“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।

ਲੋਕਾ 11:31
ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।

ਲੋਕਾ 12:27
“ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
ਯੂਹੰਨਾ 10:23
ਯਿਸੂ ਮੰਦਰ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
ਰਸੂਲਾਂ ਦੇ ਕਰਤੱਬ 3:11
ਪਤਰਸ ਦਾ ਲੋਕਾਂ ਨੂੰ ਉਪਦੇਸ਼ ਦੇਣਾ ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்