ਲੋਕਾ 24:13
ਇੰਮਊਸ ਦੀ ਸੜਕ ਤੇ ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।
ਯੂਹੰਨਾ 6:19
ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।
ਯੂਹੰਨਾ 11:18
ਬੈਤਅਨਿਯਾ ਅਤੇ ਯਰੂਸ਼ਲਮ ਵਿੱਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
੧ ਕੁਰਿੰਥੀਆਂ 9:24
ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।
ਪਰਕਾਸ਼ ਦੀ ਪੋਥੀ 14:20
ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।
ਪਰਕਾਸ਼ ਦੀ ਪੋਥੀ 21:16
ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌੜਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌੜਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்