ਲੋਕਾ 2:25
ਸਿਮਓਨ ਯਿਸੂ ਨੂੰ ਵੇਖਦਾ ਹੈ ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।
ਲੋਕਾ 2:34
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
ਲੋਕਾ 3:30
ਲੇਵੀ ਸਿਮਓਨ ਦਾ ਪੁੱਤਰ ਸੀ ਤੇ ਸਿਮਓਨ ਯਹੂਦਾਹ ਦਾ। ਯਹੂਦਾਹ ਯੂਸੁਫ਼ ਦਾ ਪੁੱਤਰ ਅਤੇ ਯੂਸੁਫ਼ ਯੋਨਾਨ ਦਾ ਅਤੇ ਯੋਨਾਨ ਅਲਯਾਕੀਮ ਦਾ ਪੁੱਤਰ ਸੀ।
ਰਸੂਲਾਂ ਦੇ ਕਰਤੱਬ 13:1
ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।
ਰਸੂਲਾਂ ਦੇ ਕਰਤੱਬ 15:14
ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।
੨ ਪਤਰਸ 1:1
ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।
ਪਰਕਾਸ਼ ਦੀ ਪੋਥੀ 7:7
ਸ਼ਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்