ਮਰਕੁਸ 16:8
ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇੱਥੇ ਹੀ ਖਤਮ ਕਰਦੀਆਂ ਹਨ।)
੧ ਕੁਰਿੰਥੀਆਂ 2:3
ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ।
੨ ਕੁਰਿੰਥੀਆਂ 7:15
ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸ ਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵੱਧ ਜਾਂਦਾ ਹੈ। ਤੁਸੀਂ ਉਸ ਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ
ਅਫ਼ਸੀਆਂ 6:5
ਗੁਲਾਮ ਅਤੇ ਮਾਲਕ ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
ਫ਼ਿਲਿੱਪੀਆਂ 2:12
ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்