No lexicon data found for Strong's number: 5253

ਰਸੂਲਾਂ ਦੇ ਕਰਤੱਬ 1:13
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।

ਰਸੂਲਾਂ ਦੇ ਕਰਤੱਬ 9:37
ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।

ਰਸੂਲਾਂ ਦੇ ਕਰਤੱਬ 9:39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।

ਰਸੂਲਾਂ ਦੇ ਕਰਤੱਬ 20:8
ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।

Occurences : 4

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்