Base Word
גָּדִי
Short Definitiona Gadite (collectively) or descendants of Gad
Long Definitionone of the tribe descended from Gad
Derivationpatronymically from H1410
International Phonetic Alphabetɡɔːˈd̪ɪi̯
IPA modɡɑːˈdiː
Syllablegādî
Dictionɡaw-DEE
Diction Modɡa-DEE
UsageGadites, children of Gad
Part of speecha

ਅਸਤਸਨਾ 3:12
ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।

ਅਸਤਸਨਾ 3:16
ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ।

ਅਸਤਸਨਾ 4:43
ਉਹ ਤਿੰਨ ਸ਼ਹਿਰ ਜਿਨ੍ਹਾਂ ਨੂੰ ਮੂਸਾ ਨੇ ਚੁਣਿਆ ਇਹ ਸਨ: ਰਊਬੇਨ ਦੇ ਪਰਿਵਾਰ-ਸਮੂਹ ਲਈ ਉੱਚੇ ਮੈਦਾਨਾ ਵਿੱਚਲੇ ਬਸਰ; ਗਾਦ ਦੇ ਪਰਿਵਾਰ-ਸਮੂਹ ਲਈ ਗਿਲਆਦ ਵਿੱਚਲਾ ਰਾਮੋਥ; ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਲਈ ਬਾਸ਼ਾਨ ਵਿੱਚਲਾ ਗੋਲਾਨ।

ਅਸਤਸਨਾ 29:8
ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰ ਲਈ ਅਤੇ ਇਸ ਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।

ਯਸ਼ਵਾ 1:12
ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ,

ਯਸ਼ਵਾ 12:6
ਯਹੋਵਾਹ ਦੇ ਸੇਵਕ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਅਤੇ ਮੂਸਾ ਨੇ ਇਹ ਧਰਤੀ ਰਊਬੇਨ ਦੇ ਪਰਿਵਾਰ-ਸਮੂਹ, ਗਾਦ ਦੇ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤੀ। ਮੂਸਾ ਨੇ ਉਨ੍ਹਾਂ ਨੂੰ ਇਹ ਧਰਤੀ ਆਪਣੀ ਬਨਾਉਣ ਲਈ ਦੇ ਦਿੱਤੀ।

ਯਸ਼ਵਾ 13:8
ਧਰਤੀ ਦੀ ਵੰਡ ਰਊਬੇਨ, ਗਾਦ ਅਤੇ ਮਨੱਸ਼ਹ ਦੇ ਦੂਸਰੇ ਅੱਧੇ ਪਰਿਵਰ-ਸਮੂਹ ਪਹਿਲਾਂ ਹੀ ਆਪਣੀ ਸਾਰੀ ਧਰਤੀ ਲੈ ਚੁੱਕੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦਿੱਤੀ ਸੀ।

ਯਸ਼ਵਾ 22:1
ਤਿੰਨ ਪਰਿਵਾਰ-ਸਮੂਹਾਂ ਦੀ ਘਰ ਵਾਪਸੀ ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਇੱਕਤ੍ਰ੍ਰਤਾ ਬੁਲਾਈ।

੨ ਸਮੋਈਲ 23:36
ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਅਤੇ ਬਾਨੀ ਗਾਦੀ।

੨ ਸਲਾਤੀਨ 10:33
ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ਼ ਵਿੱਚ ਗਦੀਆਂ ਤੇ ਰਊਬੇਨੀਆਂ ਤੇ ਮਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਵਾਦੀ ਕੋਲ ਹੈ ਅਤੇ ਗਿਲਆਦ ਅਤੇ ਬਾਸ਼ਾਨ ਨੂੰ ਵੀ ਸਰ ਕਰ ਲਿਆ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்