Base Word
גִּיחוֹן
Short DefinitionGichon, a river of Paradise; also a valley (or pool) near Jerusalem
Long Definitionone of the four rivers of the Garden of Eden
Derivationor (shortened) גִּחוֹן; from H1518; stream
International Phonetic Alphabetɡɪi̯ˈħon̪
IPA modɡiːˈχo̞wn
Syllablegîḥôn
Dictionɡee-HONE
Diction Modɡee-HONE
UsageGihon
Part of speechn-pr-m

ਪੈਦਾਇਸ਼ 2:13
ਦੂਸਰੀ ਨਦੀ ਦਾ ਨਾਮ ਗੀਹੋਨ ਸੀ। ਇਹ ਨਦੀ ਸਮੁੱਚੇ ਕੂਸ਼ ਦੇਸ਼ ਦੁਆਲੇ ਵਗਦੀ ਸੀ।

੧ ਸਲਾਤੀਨ 1:33
ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਅਧਿਕਾਰੀਆਂ ਨੂੰ ਆਪਣੇ ਨਾਲ ਲਵੋ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਪਰ ਚੜ੍ਹਾ ਕੇ ਗਿਹੋਨ ਦੇ ਝਰਨੇ ਕੋਲ ਲੈ ਜਾਵੋ।

੧ ਸਲਾਤੀਨ 1:38
ਤਦ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਨੇ ਪਾਤਸ਼ਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਸੁਲੇਮਾਨ ਨੂੰ ਦਾਊਦ ਦੇ ਖੱਚਰ ਤੇ ਬਿਠਾਇਆ ਅਤੇ ਉਸ ਨਾਲ ਗਿਹੋਨ ਚਸ਼ਮੇ ਵੱਲ ਗਏ।

੧ ਸਲਾਤੀਨ 1:45
ਤਦ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਝਰਨੇ ਤੇ ਉਸ ਨੂੰ ਪਾਤਸ਼ਾਹ ਵਜੋਂ ਮਸਹ ਕੀਤਾ। ਓਹ ਖੁਸ਼ੀ ਮਨਾਉਂਦੇ ਹੋਏ ਚੱਲੇ ਰਹੇ ਹਨ ਅਤੇ ਸ਼ਹਿਰ ਇਸ ਨਾਲ ਗੂੰਜ ਰਿਹਾ ਹੈ। ਇਹ ਉਹੀ ਆਵਾਜ਼ਾਂ ਅਤੇ ਸ਼ੋਰ ਹੈ ਜੋ ਤੁਸੀਂ ਸੁਣ ਰਹੇ ਹੋਂ।

੨ ਤਵਾਰੀਖ਼ 32:30
ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ।

੨ ਤਵਾਰੀਖ਼ 33:14
ਇਸ ਘਟਨਾ ਉਪਰੰਤ ਮਨੱਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸ ਨੇ ਬੜੀ ਉੱਚੀ ਬਣਾਈ। ਫ਼ਿਰ ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ।

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்