Base Word
גִּלְגָּל
Short DefinitionGilgal, the name of three places in Palestine
Long Definitionthe first site of an Israelite camp west of the Jordan, east of Jericho, here Samuel was judge, and Saul was made king; later used for illicit worship
Derivationthe same as H1536 (with the article as a properly, noun)
International Phonetic Alphabetɡɪlˈɡɔːl
IPA modɡilˈɡɑːl
Syllablegilgāl
Dictionɡil-ɡAWL
Diction Modɡeel-ɡAHL
UsageGilgal
Part of speechn-pr-loc

ਅਸਤਸਨਾ 11:30
ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਹ ਦੇ ਓਕ ਦੇ ਰੁੱਖਾਂ ਤੋਂ ਬਹੁਤੀ ਦੂਰ ਨਹੀਂ ਹਨ।

ਯਸ਼ਵਾ 4:19
ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।

ਯਸ਼ਵਾ 4:20
ਲੋਕਾਂ ਨੇ ਉਹ ਬਾਰਾਂ ਪੱਥਰ ਨਾਲ ਲਿਆਂਦੇ ਜਿਹੜੇ ਉਨ੍ਹਾਂ ਨੇ ਯਰਦਨ ਨਦੀ ਵਿੱਚੋਂ ਚੁੱਕੇ ਸਨ। ਅਤੇ ਯਹੋਸ਼ੁਆ ਨੇ ਉਨ੍ਹਾਂ ਪੱਥਰਾਂ ਨੂੰ ਗਿਲਗਾਲ ਵਿਖੇ ਸਥਾਪਿਤ ਕਰ ਦਿੱਤਾ।

ਯਸ਼ਵਾ 5:9
ਕਨਾਨ ਵਿੱਚ ਪਹਿਲਾ ਪਸਾਹ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।

ਯਸ਼ਵਾ 5:10
ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14ਵੇਂ ਦਿਨ ਦੀ ਸ਼ਾਮ ਦੀ ਸੀ।

ਯਸ਼ਵਾ 9:6
ਫ਼ਿਰ ਉਹ ਆਦਮੀ ਇਸਰਾਏਲ ਦੇ ਲੋਕਾਂ ਦੇ ਡੇਰੇ ਵਿੱਚ ਗਏ। ਡੇਰਾ ਗਿਲਗਾਲ ਦੇ ਨੇੜੇ ਸੀ। ਆਦਮੀ ਯਹੋਸ਼ੁਆ ਕੋਲ ਗਏ ਅਤੇ ਉਸ ਨੂੰ ਆਖਿਆ, “ਅਸੀਂ ਬਹੁਤ ਦੂਰ ਦੇਸ਼ੋਂ ਸਫ਼ਰ ਕਰਕੇ ਆਏ ਹਾਂ, ਅਸੀਂ ਤੁਹਾਡੇ ਨਾਲ ਇੱਕ ਸ਼ਾਂਤੀ ਦਾ ਇਕਰਾਰਨਾਮਾ ਕਰਨਾ ਚਾਹੁੰਦੇ ਹਾਂ।”

ਯਸ਼ਵਾ 10:6
ਗਿਬਓਨ ਸ਼ਹਿਰ ਦੇ ਲੋਕਾਂ ਨੇ ਯਹੋਸ਼ੁਆ ਨੂੰ ਉਸ ਦੇ ਗਿਲਗਾਲ ਦੇ ਡੇਰੇ ਵਿਖੇ ਸੰਦੇਸ਼ ਭੇਜਿਆ। ਸੰਦੇਸ਼ ਵਿੱਚ ਆਖਿਆ ਸੀ: “ਅਸੀਂ ਤੁਹਾਡੇ ਸੇਵਕ ਹਾਂ! ਸਾਨੂੰ ਇਕੱਲਿਆਂ ਨਾ ਛੱਡੋ। ਆਉ ਅਤੇ ਸਾਡੀ ਸਹਾਇਤਾ ਕਰੋ! ਛੇਤੀ ਕਰੋ! ਸਾਨੂੰ ਬਚਾਉ! ਪਹਾੜੀ ਇਲਾਕੇ ਦੇ ਸਾਰੇ ਅਮੋਰੀ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਫ਼ੌਜਾਂ ਇਕੱਠੀਆਂ ਕਰਕੇ ਲੈ ਆਂਦੀਆਂ ਹਨ।”

ਯਸ਼ਵਾ 10:7
ਇਸ ਲਈ ਯਹੋਸ਼ੁਆ ਨੇ ਆਪਣੀ ਪੂਰੀ ਫ਼ੌਜ ਸਮੇਤ ਗਿਲਗਾਲ ਤੋਂ ਕੂਚ ਕਰ ਦਿੱਤਾ। ਯਹੋਸ਼ੁਆ ਦੇ ਬਿਹਤਰੀਨ ਜੰਗਾਜ਼ੂ ਆਦਮੀ ਉਸ ਦੇ ਨਾਲ ਸਨ।

ਯਸ਼ਵਾ 10:9
ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਸਾਰੀ ਰਾਤ ਗਿਬਓਨ ਵੱਲ ਨੂੰ ਮਾਰਚ ਕੀਤਾ। ਦੁਸ਼ਮਣ ਨੂੰ ਕੋਈ ਪਤਾ ਨਹੀਂ ਸੀ ਕਿ ਯਹੋਸ਼ੁਆ ਆ ਰਿਹਾ ਹੈ। ਇਸ ਲਈ ਜਦੋਂ ਉਸ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਤਾਂ ਉਹ ਪੂਰੀ ਤਰ੍ਹਾਂ ਹੈਰਾਨ ਹੋ ਗਏ।

ਯਸ਼ਵਾ 10:15
ਇਸ ਤੋਂ ਮਗਰੋਂ, ਯਹੋਸ਼ੁਆ ਅਤੇ ਉਸਦੀ ਫ਼ੌਜ ਗਿਲਗਾਲ ਦੇ ਡੇਰੇ ਵੱਲ ਵਾਪਸ ਪਰਤ ਗਏ।

Occurences : 41

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்