Base Word | |
דּוֹדוֹ | |
Short Definition | Dodo, the name of three Israelites |
Long Definition | a man of the tribe of Issachar |
Derivation | from H1730; loving |
International Phonetic Alphabet | d̪oˈd̪o |
IPA mod | do̞wˈdo̞w |
Syllable | dôdô |
Diction | doh-DOH |
Diction Mod | doh-DOH |
Usage | Dodo |
Part of speech | n-pr-m |
ਕਜ਼ਾૃ 10:1
ਨਿਆਂਕਾਰ ਤੋਲਾ ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਲਾ ਸੀ। ਤੋਲਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਲਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਲਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।
੨ ਸਮੋਈਲ 23:9
ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇੱਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵੰਗਾਰ ਵੇਲੇ ਨਾਲ ਚੜ੍ਹੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ।
੨ ਸਮੋਈਲ 23:24
ਤੀਹ ਨਾਇੱਕ ਅਸਾਹੇਲ ਜੋ ਯੋਆਬ ਦਾ ਭਰਾ ਸੀ, ਉਨ੍ਹਾਂ 30 ਵਿੱਚੋਂ ਸੀ। 30 ਸੂਰਮਿਆਂ ਦੇ ਸੰਗ ਵਿੱਚ ਹੋਰ ਬਾਕੀ ਦੇ ਸੂਰਮੇ ਸਨ। ਜਿਨ੍ਹਾਂ ਵਿੱਚ ਇੱਕ ਅਲਹਾਨਾਨ ਸੀ ਜੋ ਕਿ ਬੈਤਲਹਮ ਤੋਂ ਦੋਦੋ ਦਾ ਪੁੱਤਰ ਸੀ।
੧ ਤਵਾਰੀਖ਼ 11:12
ਇਸ ਤੋਂ ਬਾਅਦ ਦੋਦੋ ਦਾ ਪੁੱਤਰ ਅਲਆਜ਼ਾਰ ਸੀ, ਜਿਹੜਾ ਕਿ ਅਹੋਹ ਤੋਂ ਸੀ। ਇਹ ਤਿੰਨ ਨਾਇੱਕਾਂ ਵਿੱਚੋਂ ਇੱਕ ਸੀ।
੧ ਤਵਾਰੀਖ਼ 11:26
ਤੀਹ ਨਾਇੱਕ ਤੀਹ ਨਾਇੱਕ ਸਿਪਾਹੀਆਂ ਦੇ ਨਾਂ ਇਉਂ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்