Base Word
זִקְנָה
Short Definitionold age
Long Definitionold age
Derivationfeminine of H2205
International Phonetic Alphabetd͡zɪk’ˈn̪ɔː
IPA modzikˈnɑː
Syllableziqnâ
Dictiondzik-NAW
Diction Modzeek-NA
Usageold (age)
Part of speechn-f

ਪੈਦਾਇਸ਼ 24:36
ਮੇਰੇ ਸੁਆਮੀ ਦੀ ਪਤਨੀ ਦਾ ਨਾਮ ਸਾਰਾਹ ਸੀ। ਜਦੋਂ ਉਹ ਬਹੁਤ ਬੁੱਢੀ ਸੀ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੇਰੇ ਸੁਆਮੀ ਨੇ ਆਪਣੀ ਸਾਰੀ ਜਾਇਦਾਦ ਦਾ ਉਸ ਪੁੱਤਰ ਨੂੰ ਵਾਰਿਸ ਬਣਾ ਦਿੱਤਾ ਹੈ।

੧ ਸਲਾਤੀਨ 11:4
ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ।

੧ ਸਲਾਤੀਨ 15:23
ਆਸਾ ਦੀਆਂ ਹੋਰ ਕਰਨੀਆਂ, ਉਸ ਦੀਆਂ ਸਫ਼ਲਤਾਵਾਂ, ਅਤੇ ਜੋ ਨਗਰ ਉਸ ਨੇ ਉਸਾਰੇ ਇਹ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਜਦੋਂ ਆਸਾ ਬੁੱਢਾ ਹੋ ਗਿਆ, ਉਸ ਦੇ ਪੈਰ ਤੇ ਕੋਈ ਰੋਗ ਹੋ ਗਿਆ।

ਜ਼ਬੂਰ 71:9
ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।

ਜ਼ਬੂਰ 71:18
ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।

ਯਸਈਆਹ 46:4
ਮੈਂ ਤੁਹਾਨੂੰ ਓਦੋਁ ਚੁੱਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁੱਕਾਂਗਾ ਜਦੋਂ ਤੁਸੀਂ ਬੁੱਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁੱਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்