Base Word | |
חֲמוֹר | |
Short Definition | Chamor, a Canaanite |
Long Definition | the Hivite prince of the city of Shechem when Jacob entered Palestine |
Derivation | the same as H2543; donkey |
International Phonetic Alphabet | ħə̆ˈmor |
IPA mod | χə̆ˈmo̞wʁ |
Syllable | ḥămôr |
Diction | huh-MORE |
Diction Mod | huh-MORE |
Usage | Hamor |
Part of speech | n-pr-m |
ਪੈਦਾਇਸ਼ 33:19
ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ।
ਪੈਦਾਇਸ਼ 34:2
ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।
ਪੈਦਾਇਸ਼ 34:4
ਸ਼ਕਮ ਨੇ ਆਪਣੇ ਪਿਤਾ ਨੂੰ ਆਖਿਆ, “ਮਿਹਰਬਾਨੀ ਕਰਕੇ ਮੇਰੇ ਲਈ ਇਹ ਕੁੜੀ ਲੈ ਆਉ ਤਾਂ ਜੋ ਮੈਂ ਇਸ ਨਾਲ ਸ਼ਾਦੀ ਕਰ ਸੱਕਾਂ।”
ਪੈਦਾਇਸ਼ 34:6
ਉਸ ਸਮੇਂ ਸ਼ਕਮ ਦਾ ਪਿਤਾ ਹਮੋਰ ਯਾਕੂਬ ਨਾਲ ਗੱਲ ਕਰਨ ਲਈ ਗਿਆ।
ਪੈਦਾਇਸ਼ 34:8
ਪਰ ਹਮੋਰ ਨੇ ਭਰਾਵਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਮੇਰਾ ਪੁੱਤਰ ਸ਼ਕਮ ਦੀਨਾਹ ਨੂੰ ਬਹੁਤ ਚਾਹੁੰਦਾ ਹੈ। ਕਿਰਪਾ ਕਰਕੇ ਉਸ ਨੂੰ ਉਸ ਦੇ ਨਾਲ ਵਿਆਹ ਕਰ ਲੈਣ ਦਿਉ।
ਪੈਦਾਇਸ਼ 34:13
ਯਾਕੂਬ ਦੇ ਪੁੱਤਰਾਂ ਨੇ ਸ਼ਕਮ, ਜਿਸਨੇ ਉਨ੍ਹਾਂ ਦੀ ਭੈਣ ਨੂੰ ਕਲੰਕਤ ਕੀਤਾ ਸੀ ਅਤੇ ਉਸ ਦੇ ਪਿਤਾ ਹਮੋਰੇ ਨੂੰ ਗੁਮਰਾਹ ਕਰਨ ਦਾ ਫ਼ੈਸਲਾ ਕੀਤਾ।
ਪੈਦਾਇਸ਼ 34:18
ਇਸ ਇਕਰਾਰਨਾਮੇ ਨਾਲ ਹਮੋਰੇ ਅਤੇ ਸ਼ਕਮ ਨੂੰ ਬਹੁਤ ਖੁਸ਼ੀ ਹੋਈ।
ਪੈਦਾਇਸ਼ 34:18
ਇਸ ਇਕਰਾਰਨਾਮੇ ਨਾਲ ਹਮੋਰੇ ਅਤੇ ਸ਼ਕਮ ਨੂੰ ਬਹੁਤ ਖੁਸ਼ੀ ਹੋਈ।
ਪੈਦਾਇਸ਼ 34:20
ਹਮੋਰੇ ਅਤੇ ਸ਼ਕਮ ਆਪਣੇ ਸ਼ਹਿਰ ਦੀ ਸਭਾ ਵਾਲੀ ਥਾਂ ਉੱਤੇ ਗਏ। ਉਨ੍ਹਾਂ ਨੇ ਸ਼ਹਿਰ ਦੇ ਆਦਮੀਆਂ ਨਾਲ ਗੱਲ ਕੀਤੀ ਅਤੇ ਆਖਿਆ,
ਪੈਦਾਇਸ਼ 34:24
ਇਸ ਸਭਾ ਸਥਾਨ ਉੱਤੇ ਹਾਜ਼ਰ ਜਿਨ੍ਹਾਂ ਲੋਕਾਂ ਨੇ ਇਹ ਗੱਲ ਸੁਣੀ ਉਹ ਹਮੋਰ ਅਤੇ ਸ਼ਕਮ ਨਾਲ ਸਹਿਮਤ ਹੋਏ। ਅਤੇ ਉਸੇ ਵੇਲੇ ਹਰ ਆਦਮੀ ਨੇ ਸੁੰਨਤ ਕਰਾ ਲਈ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்