Base Word | |
יְדִיעֲאֵל | |
Short Definition | Jediael, the name of three Israelites |
Long Definition | a chief patriarch of the tribe of Benjamin; maybe the same as 'Ashbel' |
Derivation | from H3045 and H0410; knowing God |
International Phonetic Alphabet | jɛ̆.d̪ɪi̯.ʕə̆ˈʔel |
IPA mod | jɛ̆.diː.ʕə̆ˈʔel |
Syllable | yĕdîʿăʾēl |
Diction | yeh-dee-uh-ALE |
Diction Mod | yeh-dee-uh-ALE |
Usage | Jediael |
Part of speech | n-pr-m |
੧ ਤਵਾਰੀਖ਼ 7:6
ਬਿਨਯਾਮੀਨ ਦੇ ਉੱਤਰਾਧਿਕਾਰੀ ਬਿਨਯਾਮੀਨ ਦੇ ਬਲਾ, ਬਕਰ ਅਤੇ ਯਿਦੀਅਏਲ 3 ਪੁੱਤਰ ਸਨ।
੧ ਤਵਾਰੀਖ਼ 7:10
ਯਦੀਅਏਲ ਦਾ ਪੁੱਤਰ ਬਿਲਹਾਨ ਅਤੇ ਬਿਲਹਾਨ ਦੇ ਪੁੱਤਰ ਯਊਸ਼, ਬਿਨਯਾਮੀਨ, ਏਹੂਦ, ਕਨਅਨਾਹ, ਜ਼ੇਥਾਨ, ਤਰਸ਼ੀਸ਼ ਅਤੇ ਅਹੀਸ਼ਾਹਰ ਸਨ।
੧ ਤਵਾਰੀਖ਼ 7:11
ਯਿਦੀਅਏਲ ਦੇ ਸਾਰੇ ਪੁੱਤਰ ਆਪਣੇ ਘਰਾਣਿਆਂ ਦੇ ਮੁਖੀਏ ਸਨ ਅਤੇ ਇਨ੍ਹਾਂ ਕੋਲ 17,200 ਵੀਰ ਬਹਾਦੁਰ ਸਨ।
੧ ਤਵਾਰੀਖ਼ 11:45
ਸ਼ਿਮਰੀ ਦਾ ਪੁੱਤਰ ਯਦੀਅਏਲ, ਅਤੇ ਉਸ ਦੇ ਭਰਾ ਯੋਹਾ ਅਤੇ ਤੀਸੀ,
੧ ਤਵਾਰੀਖ਼ 12:20
ਇਹ ਲੋਕ ਮਨੱਸ਼ਹ ਦੇ ਸਨ ਜਦੋਂ ਦਾਊਦ ਸਿਕਲਗ ਨੂੰ ਤੁਰਿਆ ਤੇ ਇਹ ਮਨੁੱਖ ਉਸ ਨਾਲ ਰਲ ਗਏ, ਅਦਨਾਹ, ਯੋਜ਼ਾਬਾਦ, ਯਦਿਏਲ, ਮੀਕਾਏਲ, ਯੋਜ਼ਾਬਾਦ, ਅਲੀਹੂ ਤੇ ਸਿੱਲਥਈ। ਇਹ ਸਾਰੇ ਮਨੱਸ਼ਹ ਪਰਿਵਾਰ-ਸਮੂਹ ਦੇ ਸਰਦਾਰ ਸਨ।
੧ ਤਵਾਰੀਖ਼ 26:2
ਮਸ਼ਲਮਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ ਪਹਿਲੋਠਾ ਪੁੱਤਰ ਸੀ, ਯਦੀਅੇਲ ਦੂਜਾ, ਜ਼ਬਦਯਾਹ ਤੀਜਾ ਅਤੇ ਯਥਨੀਏਲ ਚੌਥਾ ਪੁੱਤਰ ਸੀ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்