Base Word | |
לָכִישׁ | |
Short Definition | Lakish, a place in Palestine |
Long Definition | a city lying south of Jerusalem on the borders of Simeon and which belonged to the Amorites until conquered by Joshua and allotted to Judah |
Derivation | from an unused root of uncertain meaning |
International Phonetic Alphabet | lɔːˈkɪi̯ʃ |
IPA mod | lɑːˈχiːʃ |
Syllable | lākîš |
Diction | law-KEESH |
Diction Mod | la-HEESH |
Usage | Lachish |
Part of speech | n-pr-loc |
ਯਸ਼ਵਾ 10:3
ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨਾਲ ਗੱਲ ਕੀਤੀ। ਉਸ ਨੇ ਯਰਮੂਥ ਦੇ ਰਾਜੇ ਫ਼ਿਰਾਮ, ਲਾਕੀਸ਼ ਦੇ ਰਾਜੇ ਯਾਫ਼ੀਆ ਅਤੇ ਅਗਲੋਨ ਦੇ ਰਾਜੇ ਦਬੀਰ ਨਾਲ ਵੀ ਗੱਲ ਕੀਤੀ। ਯਰੂਸ਼ਲਮ ਦੇ ਰਾਜੇ ਨੇ ਇਨ੍ਹਾਂ ਆਦਮੀਆਂ ਨੂੰ ਬੇਨਤੀ ਕੀਤੀ,
ਯਸ਼ਵਾ 10:5
ਇਸ ਲਈ ਇਨ੍ਹਾਂ ਪੰਜ ਅਮੋਰੀ ਰਾਜਿਆਂ ਨੇ ਫ਼ੌਜਾਂ ਇਕੱਠੀਆਂ ਕਰ ਲਈਆਂ। (ਪੰਜ ਰਾਜੇ ਸਨ, ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।) ਉਹ ਫ਼ੌਜਾਂ ਗਿਬਓਨ ਵੱਲ ਗਈਆਂ। ਫ਼ੌਜਾਂ ਨੇ ਗਿਬਓਨ ਨੂੰ ਘੇਰਾ ਪਾ ਲਿਆ ਅਤੇ ਉਸ ਦੇ ਵਿਰੁੱਧ ਲੜਨ ਲੱਗੀਆਂ।
ਯਸ਼ਵਾ 10:23
ਇਸ ਲਈ ਯਹੋਸ਼ੁਆ ਦੇ ਆਦਮੀ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। ਉਹ ਯਰੂਸ਼ਲਮ, ਹਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ ਸਨ।
ਯਸ਼ਵਾ 10:31
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਲਾਕੀਸ਼ ਨੂੰ ਚੱਲੇ ਗਏ। ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਉਸ ਸ਼ਹਿਰ ਦੇ ਦੁਆਲੇ ਘੇਰਾ ਪਾ ਲਿਆ ਅਤੇ ਉਸ ਉੱਤੇ ਹਮਲਾ ਕਰ ਦਿੱਤਾ।
ਯਸ਼ਵਾ 10:32
ਯਹੋਵਾਹ ਨੇ ਉਨ੍ਹਾਂ ਨੂੰ ਲਾਕੀਸ਼ ਦੇ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਨੇ ਦੂਸਰੇ ਦਿਨ ਸ਼ਹਿਰ ਨੂੰ ਹਰਾ ਦਿੱਤਾ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਉਸੇ ਤਰ੍ਹਾਂ ਮਾਰ ਦਿੱਤਾ ਜਿਵੇਂ ਉਨ੍ਹਾਂ ਨੇ ਲਿਬਨਾਹ ਵਿੱਚ ਕੀਤਾ ਸੀ।
ਯਸ਼ਵਾ 10:33
ਗਜ਼ਰ ਦਾ ਰਾਜਾ ਹੋਰਾਮ ਲਾਕੀਸ਼ ਦੀ ਸਹਾਇਤਾ ਲਈ ਆਇਆ ਪਰ ਯਹੋਸ਼ੁਆ ਨੇ ਉਸ ਨੂੰ ਅਤੇ ਉਸਦੀ ਫ਼ੌਜ ਨੂੰ ਵੀ ਹਰਾ ਦਿੱਤਾ। ਉਨ੍ਹਾਂ ਵਿੱਚੋਂ ਇੱਕ ਵੀ ਜਿਉਂਦਾ ਨਹੀਂ ਬਚਿਆ।
ਯਸ਼ਵਾ 10:34
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਲਾਕੀਸ਼ ਤੋਂ ਸਫ਼ਰ ਕਰਕੇ ਅਗਲੋਨ ਪਹੁੰਚੇ। ਉਨ੍ਹਾਂ ਨੇ ਏਹਲੋਮ ਦੇ ਗਿਰਦ ਘੇਰਾ ਪਾ ਲਿਆ ਅਤੇ ਇਸ ਉੱਤੇ ਹਮਲਾ ਕਰ ਦਿੱਤਾ।
ਯਸ਼ਵਾ 10:35
ਉਸ ਦਿਨ ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਸ਼ਹਿਰ ਦੇ ਸਾਰੇ ਬੰਦਿਆਂ ਨੂੰ ਮਾਰ ਦਿੱਤਾ। ਇਹ ਉਵੇਂ ਹੀ ਸੀ ਜਿਵੇਂ ਉਨ੍ਹਾਂ ਨੇ ਲਾਕੀਸ਼ ਵਿੱਚ ਕੀਤਾ ਸੀ।
ਯਸ਼ਵਾ 12:11
ਯਰਮੂਥ ਦਾ ਰਾਜਾ1 ਲਾਕੀਸ਼ ਦਾ ਰਾਜਾ1
ਯਸ਼ਵਾ 15:39
ਲਾਕੀਸ਼, ਬਾਸੱਕਥ, ਅਗਲੋਨ,
Occurences : 24
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்