Base Word | |
מוֹצָא | |
Short Definition | Motsa, the name of two Israelites |
Long Definition | son of Caleb by Ephah his concubine |
Derivation | the same as H4161 |
International Phonetic Alphabet | moˈt͡sˤɔːʔ |
IPA mod | mo̞wˈt͡sɑːʔ |
Syllable | môṣāʾ |
Diction | moh-TSAW |
Diction Mod | moh-TSA |
Usage | Moza |
Part of speech | n-pr-m |
੧ ਤਵਾਰੀਖ਼ 2:46
ਕਾਲੇਬ ਦੀ ਦਾਸੀ ਏਫ਼ਾਹ ਸੀ ਜੋ ਕਿ ਹਾਰਾਨ, ਮੋਸਾ ਅਤੇ ਗਾਜ਼ੇਜ਼ ਦੀ ਮਾਂ ਬਣੀ। ਗਾਜ਼ੇਜ਼ ਦਾ ਪਿਤਾ ਹਾਰਾਨ ਸੀ।
੧ ਤਵਾਰੀਖ਼ 8:36
ਆਹਾਜ਼ ਯਹੋਅੱਦਾਹ ਦਾ ਪਿਤਾ ਸੀ ਤੇ ਯਹੋਅੱਦਾਹ ਆਲਮਥ, ਅਜ਼ਮਾਵਥ ਅਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਤੋਂ ਮੋਸਾ ਜੰਮਿਆ।
੧ ਤਵਾਰੀਖ਼ 8:37
ਮੋਸਾ ਬਿਨਆ ਦਾ ਪਿਤਾ ਸੀ ਤੇ ਰਾਫਾਹ ਬਿਨਆ ਦਾ ਪੁੱਤਰ ਸੀ। ਅਲਾਸਾਹ ਰਾਫ਼ਾਹ ਦਾ ਪੁੱਤਰ ਸੀ ਤੇ ਅਲਾਸਾਹ ਦਾ ਪੁੱਤਰ ਆਸੇਲ।
੧ ਤਵਾਰੀਖ਼ 9:42
ਆਹਜ਼ ਯਦਹ ਦਾ ਪਿਤਾ ਸੀ ਅਤੇ ਯਦਹ ਯਰਾਹ ਦਾ ਪਿਤਾ ਸੀ। ਯਾਰਾਹ ਆਲਮਥ , ਅਜ਼ਮਾਵਥ ਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਮੋਸਾ ਦਾ ਪਿਤਾ ਸੀ।
੧ ਤਵਾਰੀਖ਼ 9:43
ਮੋਸਾ ਬਿਨਆ ਦਾ ਪਿਤਾ ਸੀ। ਰਫ਼ਾਯਾਹ ਬਿਨਆ ਦਾ ਪੁੱਤਰ ਸੀ। ਅਲਆਸਾਹ ਰਫ਼ਾਯਾਹ ਦਾ ਪੁੱਤਰ ਸੀ। ਆਸੇਲ ਅਲਆਸਾਹ ਦਾ ਪੁੱਤਰ ਸੀ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்