Base Word
אַלּוֹן
Short Definitionoak tree
Long Definitionoak, great tree
Derivationa variation of H0436
International Phonetic Alphabetʔɑlˈlon̪
IPA modʔɑˈlo̞wn
Syllableʾallôn
Dictional-LONE
Diction Modah-LONE
Usageoak
Part of speechn-m

ਪੈਦਾਇਸ਼ 35:8
ਦੋਬਰਾਹ, ਰਿਬਕਾਹ ਦੀ ਦਾਸੀ, ਉੱਥੇ ਹੀ ਮਰੀ। ਉਨ੍ਹਾਂ ਨੇ ਉਸ ਨੂੰ ਉੱਥੇ ਬੈਤਏਲ ਵਿਖੇ ਇੱਕ ਓਕ ਦੇ ਰੁੱਖ ਹੇਠਾਂ ਦਫ਼ਨਾ ਦਿੱਤਾ। ਉਨ੍ਹਾਂ ਨੇ ਇਸ ਥਾਂ ਦਾ ਨਾਮ ਅੱਲੋਨ ਬਾਕੂਥ ਰੱਖਿਆ।

ਯਸਈਆਹ 2:13
ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।

ਯਸਈਆਹ 6:13
ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁੱਢ ਬਚ ਰਹਿੰਦਾ ਹੈ। ਇਹੀ ਮੁੱਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।

ਯਸਈਆਹ 44:14
ਇੱਕ ਬੰਦਾ ਦਿਆਰ, ਸਰੂ ਜਾਂ ਸ਼ਾਇਦ ਓਕ ਦੇ ਰੁੱਖ ਨੂੰ ਕੱਟਦਾ ਹੈ। ਉਸ ਬੰਦੇ ਨੇ ਰੁੱਖਾਂ ਨੂੰ ਨਹੀਂ ਉਗਾਇਆ-ਇਹ ਰੁੱਖ ਆਪਣੀ ਸ਼ਕਤੀ ਨਾਲ ਹੀ ਜੰਗਲ ਵਿੱਚ ਉੱਗੇ ਸਨ। ਜੇ ਕੋਈ ਬੰਦਾ ਚੀਲ੍ਹ ਦੇ ਰੁੱਖ ਬੀਜਦਾ ਹੈ ਤਾਂ ਬਾਰਿਸ਼ ਉਸ ਨੂੰ ਉਗਾਉਂਦੀ ਹੈ।

ਹਿਜ਼ ਕੀ ਐਲ 27:6
ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ ਤੁਹਾਡੇ ਪਤਵਾਰ ਬਨਾਉਣ ਲਈ। ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ ਤੁਹਾਡੇ ਡੈਕ ਉਤਲੇ ਸਨਬੋਰ ਲਈ। ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।

ਹੋ ਸੀਅ 4:13
ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜ੍ਹਾਉਂਦੇ ਹਨ ਅਤੇ ਬਲੂਤ, ਪਿੱਪਲ ਅਤੇ ਚੀਲ ਦੇ ਦ੍ਰੱਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ।

ਆਮੋਸ 2:9
“ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।

ਜ਼ਿਕਰ ਯਾਹ 11:2
ਸਰੂ ਦੇ ਰੁੱਖ ਵੈਣ ਪਾਉਣਗੇ ਕਿਉਂ ਕਿ ਦਿਆਰ ਡਿੱਗ ਪੈਏ ਹਨ। ਉਨ੍ਹਾਂ ਦੇ ਮਜ਼ਬੂਤ ਰੁੱਖ ਲੈ ਜਾਏ ਜਾਣਗੇ। ਬਾਸ਼ਾਨ ਦੇ ਬਲੂਤ ਦੇ ਦ੍ਰੱਖਤ ਜੰਗਲ ਦੇ ਵੱਢੇ ਜਾਣ ਕਾਰਣ ਸੋਗ ਕਰਨਗੇ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்