Base Word
מַקֵּדָה
Short DefinitionMakkedah, a place in Palestine
Long Definitionthe location of a cave in Judah where Joshua captured and executed five Canaanite kings during the conquest; located near Bethhoron and Libnah
Derivationfrom the same as H5348 in the denominative sense of herding (compare H5349); fold
International Phonetic Alphabetmɑk’ːeˈd̪ɔː
IPA modmɑ.keˈdɑː
Syllablemaqqēdâ
Dictionmahk-kay-DAW
Diction Modma-kay-DA
UsageMakkedah
Part of speechn-pr-loc

ਯਸ਼ਵਾ 10:10
ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।

ਯਸ਼ਵਾ 10:16
ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ।

ਯਸ਼ਵਾ 10:17
ਪਰ ਕਿਸੇ ਨੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਛੁੱਪੇ ਹੋਇਆ ਲੱਭ ਲਿਆ। ਯਹੋਸ਼ੁਆ ਨੂੰ ਇਸਦਾ ਪਤਾ ਲੱਗਿਆ।

ਯਸ਼ਵਾ 10:21
ਲੜਾਈ ਤੋਂ ਮਗਰੋਂ, ਯਹੋਸ਼ੁਆ ਦੇ ਬੰਦੇ ਉਸ ਕੋਲ ਮੱਕੇਦਾਹ ਵਿਖੇ ਆਏ। ਉਸ ਦੇਸ਼ ਦੇ ਲੋਕਾਂ ਵਿੱਚੋਂ ਕੋਈ ਵੀ ਇੰਨਾ ਬਹਾਦਰ ਨਹੀਂ ਸੀ ਕਿ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਕੁਝ ਆਖ ਸੱਕੇ।

ਯਸ਼ਵਾ 10:28
ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।

ਯਸ਼ਵਾ 10:28
ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।

ਯਸ਼ਵਾ 10:29
ਦੱਖਣੀ ਸ਼ਹਿਰਾਂ ਉੱਤੇ ਕਬਜ਼ਾ ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕ ਮੱਕੇਦਾਹ ਤੋਂ ਤੁਰ ਪਏ। ਉਹ ਲਿਬਨਾਹ ਵੱਲ ਗਏ ਅਤੇ ਸ਼ਹਿਰ ਉੱਤੇ ਹਮਲਾ ਕਰ ਦਿੱਤਾ।

ਯਸ਼ਵਾ 12:16
ਮੱਕੇਦਾਹ ਦਾ ਰਾਜਾ1 ਬੈਤਏਲ ਦਾ ਰਾਜਾ1

ਯਸ਼ਵਾ 15:41
ਗਦੇਰੋਥ, ਬੈਤ ਦਾਗੋਨ, ਨਅਮਾਹ ਅਤੇ ਮੱਕੇਦਾਹ। ਕੁੱਲ ਮਿਲਾ ਕੇ ਇਹ 16 ਕਸਬੇ ਅਤੇ ਉਨ੍ਹਾਂ ਦੇ ਦੁਆਲੇ ਖੇਤ ਸਨ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்