Base Word
מְרָיוֹת
Short DefinitionMerajoth, the name of two Israelites
Long Definitiongrandfather of Ahitub, descendant of Eleazar the son of Aaron, and the head of a priestly house
Derivationplural of H4811; rebellious
International Phonetic Alphabetmɛ̆.rɔːˈjot̪
IPA modmɛ̆.ʁɑːˈjo̞wt
Syllablemĕrāyôt
Dictionmeh-raw-YOTE
Diction Modmeh-ra-YOTE
UsageMeraioth
Part of speechn-pr-m

੧ ਤਵਾਰੀਖ਼ 6:6
ਉਜ਼ੀ ਜ਼ਰਹਯਾਹ ਦਾ ਪਿਤਾ ਅਤੇ ਉਸਦਾ ਪੁੱਤਰ ਮਰਾਯੋਥ ਸੀ।

੧ ਤਵਾਰੀਖ਼ 6:7
ਮਰਾਯੋਥ ਅਮਰਯਾਹ ਦਾ ਪਿਤਾ ਸੀ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ।

੧ ਤਵਾਰੀਖ਼ 6:52
ਮਰਾਯੋਥ ਜ਼ਰਹਯਾਹ ਦਾ ਪੁੱਤਰ ਸੀ ਤੇ ਮਰਾਯੋਥ ਦਾ ਪੁੱਤਰ ਅਮਰਯਾਹ ਤੇ ਅਮਰਯਾਹ ਦਾ ਪੁੱਤਰ ਅਹੀਟੂਬ ਸੀ।

੧ ਤਵਾਰੀਖ਼ 9:11
ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ ਅਤੇ ਹਿਲਕੀਯਾਹ ਮਸ਼ੁੱਲਾਮ ਦਾ ਪੁੱਤਰ। ਮਸ਼ੁੱਲਾਮ ਸਾਦੋਕ ਦਾ ਪੁੱਤਰ ਸੀ ਤੇ ਸਾਦੋਕ ਮਰਾਯੋਥ ਦਾ ਤੇ ਮਰਾਯੋਥ ਅਹੀਟੂਬ ਦਾ ਪੁੱਤਰ ਸੀ। ਅਹੀਟੂਬ ਪਰਮੇਸ਼ੁਰ ਦੇ ਮੰਦਰ ਦੀ ਜਿੰਮੇਵਾਰੀ ਦਾ ਇੱਕ ਮਹੱਤਵਪੂਰਣ ਅਫ਼ਸਰ ਸੀ।

ਅਜ਼ਰਾ 7:3
ਅਹੀਟੂਬ ਅਮਰਯਾਹ ਦਾ, ਅਮਰਯਾਹ ਅਜ਼ਰਯਾਹ ਦਾ ਅਤੇ ਅਜ਼ਰਯਾਹ ਮਰਾਯੋਬ ਦਾ ਪੁੱਤਰ ਸੀ।

ਨਹਮਿਆਹ 11:11
ਅਤੇ ਸਰਾਯਾਹ ਹਿਲਕੀਯਾਹ ਦਾ ਪੁੱਤਰ (ਹਿਲਕੀਯਾਹ ਮੱਸ਼ੁਲਾਮ ਦਾ ਪੁੱਤਰ, ਮੱਸ਼ੁਲਾਮ ਸਦੋਕ ਦਾ ਪੁੱਤਰ ਅਤੇ ਸਦੋਕ ਮਰਾਯੋਬ ਦਾ ਪੁੱਤਰ ਤੇ ਉਹ ਅਹੀਟੂਬ ਦਾ ਪੁੱਤਰ ਸੀ ਜੋ ਕਿ ਪਰਮੇਸ਼ੁਰ ਦੇ ਮੰਦਰ ਦਾ ਪ੍ਰਧਾਨ ਸੀ।)

ਨਹਮਿਆਹ 12:15
ਹਾਰੀਮ ਦੇ ਘਰਾਣੇ ਦਾ ਆਗੂ ਅਦਨਾ ਸੀ ਅਤੇ ਮਰਾਯੋਬ ਦੇ ਘਰਾਣੇ ਦਾ ਆਗੂ ਹਲਕਈ ਸੀ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்