Base Word
מַתִּתְיָה
Short DefinitionMattithjah, the name of four Israelites
Long Definitiona Levite who presided over the offerings
Derivationor מַתִּתְיָהוּ; from H4991 and H3050; gift of Jah
International Phonetic Alphabetmɑt̪ːɪt̪ˈjɔː
IPA modmɑ.titˈjɑː
Syllablemattityâ
Dictionmaht-tit-YAW
Diction Modma-teet-YA
UsageMattithiah
Part of speechn-pr-m

੧ ਤਵਾਰੀਖ਼ 9:31
ਉੱਥੇ ਇੱਕ ਮਤਿੱਥਯਾਹ ਨਾਂ ਦਾ ਲੇਵੀ ਆਦਮੀ ਸੀ ਜਿਸਦਾ ਕੰਮ ਭੇਟਾ ਦੀ ਰੋਟੀ ਤੰਦੂਰ ਕਰਨ ਦਾ ਸੀ। ਮਤਿੱਥਯਾਹ ਸ਼ੱਲੁਮ ਦਾ ਪਹਿਲੋਠਾ ਪੁੱਤਰ ਸੀ ਅਤੇ ਸ਼ੱਲੁਮ ਕੁਰਹ ਦੇ ਘਰਾਣੇ ਵਿੱਚੋਂ ਸੀ।

੧ ਤਵਾਰੀਖ਼ 15:18
ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਂ ਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈੇਏਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ।

੧ ਤਵਾਰੀਖ਼ 15:21
ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ, ਯਈੇਏਲ, ਅਤੇ ਅਜ਼ਜ਼ਯਾਹ ਸ਼ਮੀਨੀਥ, ਸਾਰੰਗੀ ਵਜਾਉਂਦੇ ਸਨ ਅਤੇ ਗਵੈਯਾਂ ਦੀ ਆਗਵਾਈ ਕਰਦੇ ਸਨ।

੧ ਤਵਾਰੀਖ਼ 16:5
ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ ’ਚ ਸਨ ਉਨ੍ਹਾਂ ਦੇ ਨਾਉਂ: ਯਈਏਲ, ਸ਼ਮੀਰਾਮੋਥ, ਯਿਹੀਏਲ, ਮਤਿੱਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਿਈੇਏਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ।

੧ ਤਵਾਰੀਖ਼ 25:3
ਯਦੂਥੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿੱਥਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਥੂਨ ਨੇ ਇਹ ਕਾਰਜ ਸੌਂਪਿਆ। ਯਦੂਥੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁੱਵਤ ਕਰਦਾ ਹੁੰਦਾ ਸੀ।

੧ ਤਵਾਰੀਖ਼ 25:21
ਚੌਦ੍ਹਵੇਂ ਸਮੂਹ ’ਚ ਮਤਿੱਥਯਾਹ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

ਅਜ਼ਰਾ 10:43
ਨਬੋ ਦੇ ਉੱਤਰਾਧਿਕਾਰੀਆਂ ਵਿੱਚੋਂ ਇਹ ਆਦਮੀ ਸਨ; ਯਈੇਲ, ਮਤਿੱਬਯਾਹ, ਜ਼ਾਬਾਦ, ਜ਼ਬੀਨਾ, ਯਦ੍ਦਈ, ਯੋਏਲ, ਅਤੇ ਬਨਾਯਾਹ।

ਨਹਮਿਆਹ 8:4
ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜ੍ਹਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮੱਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮੱਸ਼ੁਲਾਮ ਸਨ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்