Base Word
עַבְדִּי
Short DefinitionAbdi, the name of two Israelites
Long Definitiona Merarite Levite and ancestor of Ethan the singer
Derivationfrom H5647; serviceable
International Phonetic Alphabetʕɑbˈd̪ɪi̯
IPA modʕɑvˈdiː
Syllableʿabdî
Dictionab-DEE
Diction Modav-DEE
UsageAbdi
Part of speechn-pr-m

੧ ਤਵਾਰੀਖ਼ 6:44
ਮਰਾਰੀ ਦੇ ਉੱਤਰਾਧਿਕਾਰੀ ਹੇਮਾਨ ਅਤੇ ਆਸਾਫ਼ ਦੇ ਸੰਬੰਧੀ ਸਨ ਅਤੇ ਉਹ ਹੇਮਾਨ ਦੇ ਖੱਬੇ ਪਾਸੇ ਗਵੈਯਾਂ ਦੇ ਟੋਲੇ ਵਜੋਂ ਖੜੋਂਦੇ ਸਨ। ਏਥਾਨ ਕੀਸ਼ੀ ਦਾ ਪੁੱਤਰ, ਕੀਸ਼ੀ ਅਬਦੀ ਦਾ ਅਤੇ ਅਬਦੀ ਮੱਲੂਕ ਦਾ ਪੁੱਤਰ ਸੀ।

੨ ਤਵਾਰੀਖ਼ 29:12
ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ, ਮਰਾਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ਏਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀਏਲ, ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ ਸਨ।

ਅਜ਼ਰਾ 10:26
ਲਾਮ ਦੇ ਉਰ੍ਰਾਧਿਕਾਰੀਆਂ ਵਿੱਚੋਂ: ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਰੇਮੋਬ, ਅਤੇ ਏਲੀਯਾਹ।

Occurences : 3

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்