Base Word
עֵבֵר
Short DefinitionEber, the name of two patriarchs and four Israelites
Long Definitionson of Salah, great grandson of Shem, father of Peleg and Joktan
Derivationthe same as H5676
International Phonetic Alphabetʕeˈber
IPA modʕeˈveʁ
Syllableʿēbēr
Dictionay-BARE
Diction Moday-VARE
UsageEber, Heber
Part of speechn-pr-m

ਪੈਦਾਇਸ਼ 10:21
ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।

ਪੈਦਾਇਸ਼ 10:24
ਅਰਪਕਸ਼ਦ ਸ਼ਾਲਹ ਦਾ ਪਿਤਾ ਸੀ। ਸ਼ਾਲਹ ਏਬਰ ਦਾ ਪਿਤਾ ਸੀ।

ਪੈਦਾਇਸ਼ 10:25
ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।

ਪੈਦਾਇਸ਼ 11:14
ਜਦੋਂ ਸ਼ਲਹ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਏਬਰ ਜਨਮਿਆ।

ਪੈਦਾਇਸ਼ 11:15
ਏਬਰ ਦੇ ਜੰਮਣ ਤੋਂ ਬਾਦ, ਸ਼ਲਹ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

ਪੈਦਾਇਸ਼ 11:16
ਜਦੋਂ ਏਬਰ 34 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਪਲਗ ਜੰਮਿਆ।

ਪੈਦਾਇਸ਼ 11:17
ਪਲਗ ਦੇ ਜੰਮਣ ਤੋਂ ਬਾਦ, ਏਬਰ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

ਗਿਣਤੀ 24:24
ਆਉਣਗੇ ਜਹਾਜ਼ ਕਿਬਰਸ ਵਲੋ, ਹਰਾ ਦੇਣਗੇ ਉਹ ਅਸੀਂਰੀਆ ਅਤੇ ਏਬਰ ਨੂੰ ਪਰ ਤਬਾਹ ਹੋ ਜਾਵੇਗਾ ਉਹ ਜਹਾਜ਼ ਵੀ।”

੧ ਤਵਾਰੀਖ਼ 1:18
ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।

੧ ਤਵਾਰੀਖ਼ 1:19
ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்