Base Word
עַזְרִיקָם
Short DefinitionAzrikam, the name of four Israelites
Long Definitionson of Neariah and descendant of Zerubbabel of the royal line of Judah
Derivationfrom H5828 and active participle of H6965; help of an enemy
International Phonetic Alphabetʕɑd͡z.rɪi̯ˈk’ɔːm
IPA modʕɑz.ʁiːˈkɑːm
Syllableʿazrîqām
Dictionadz-ree-KAWM
Diction Modaz-ree-KAHM
UsageAzrikam
Part of speechn-pr-m

੧ ਤਵਾਰੀਖ਼ 3:23
ਨਅਰਯਾਹ ਦੇ ਅੱਗੋਂ 3 ਪੁੱਤਰ ਸਨ: ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।

੧ ਤਵਾਰੀਖ਼ 8:38
ਆਸੇਲ ਦੇ ਅੱਗੋਂ 6 ਪੁੱਤਰ ਹੋਏ। ਜਿਨ੍ਹਾਂ ਦੇ ਨਾਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ।

੧ ਤਵਾਰੀਖ਼ 9:14
ਇਹ ਲੇਵੀ ਪਰਿਵਾਰ-ਸਮੂਹ ਦੇ ਉਹ ਲੋਕ ਹਨ ਜਿਹੜੇ ਯਰੂਸ਼ਲਮ ਵਿੱਚ ਵੱਸਦੇ ਸਨ: ਹਸ਼ੂਬ ਦਾ ਪੁੱਤਰ ਸ਼ਮਅਯਾਹ ਸੀ। ਹਸ਼ੂਬ ਅਜ਼ਰੀਕਾਮ ਦਾ ਪੁੱਤਰ ਸੀ। ਅਜ਼ਰੀਕਾਮ ਹਸ਼ਬਯਾਹ ਦਾ ਪੁੱਤਰ ਸੀ। ਹਸ਼ਬਯਾਹ ਮਰਾਰੀ ਦਾ ਉੱਤਰਾਧਿਕਾਰੀ ਸੀ।

੧ ਤਵਾਰੀਖ਼ 9:44
ਆਸੇਲ ਦੇ ਅਗਾਂਹ ਪੁੱਤਰ ਸਨ। ਉਨ੍ਹਾਂ ਦੇ ਨਾਉਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ। ਇਹ ਸਭ ਆਸੇਲ ਦੀ ਔਲਾਦ ਸੀ।

੨ ਤਵਾਰੀਖ਼ 28:7
ਜ਼ਿਕਰੀ ਅਫ਼ਰਾਈਮ ਦਾ ਬਹਾਦੁਰ ਸਿਪਾਹੀ ਸੀ। ਜ਼ਿਕਰੀ ਨੇ ਮਆਸੀਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।

ਨਹਮਿਆਹ 11:15
ਜਿਹੜੇ ਲੇਵੀ ਯਰੂਸ਼ਲਮ ਵਿੱਚ ਜਾਕੇ ਵਸੇ, ਉਨ੍ਹਾਂ ਦੇ ਨਾਉਂ ਇਵੇਂ ਸਨ: ਸ਼ਮਾਯਾਹ ਹੱਸ਼ੂਬ ਦਾ ਪੁੱਤਰ, (ਹੱਸ਼ੂਬ ਅਜ਼ਰੀਕਾਮ ਦਾ ਪੁੱਤਰ ਤੇ ਉਹ ਹਸ਼ਬਯਾਹ ਦਾ ਪੁੱਤਰ ਜੋ ਕਿ ਬੁਂਨੀ ਦਾ ਪੁੱਤਰ ਸੀ।)

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்