Base Word
עַשְׁתֵּי
Short Definitioneleven or (ordinal) eleventh
Long Definitionone, eleven, eleventh
Derivationapparently masculine plural construction of H6247 in the sense of an afterthought (used only in connection with H6240 in lieu of H0259)
International Phonetic Alphabetʕɑʃˈt̪ei̯
IPA modʕɑʃˈtei̯
Syllableʿaštê
Dictionash-TAY
Diction Modash-TAY
Usageeleven(-th)
Part of speechn

ਖ਼ਰੋਜ 26:7
“ਬੱਕਰੀ ਦੇ ਵਾਲਾਂ ਤੋਂ ਪਵਿੱਤਰ ਤੰਬੂ ਵਾਸਤੇ ਇੱਕ ਕੱਜਣ ਬਨਾਉਣ ਲਈ, ਪਰਦਿਆਂ ਦੀ ਇੱਕ ਹੋਰ ਜੋੜੀ ਬਣਾਉ।

ਖ਼ਰੋਜ 26:8
ਇਹ ਸਾਰੇ ਪਰਦੇ ਇੱਕੋ ਨਾਪ ਦੇ ਹੋਣੇ ਚਾਹੀਦੇ ਹਨ। ਇਹ 30 ਹੱਥ ਲੰਬੇ ਅਤੇ 4 ਹੱਥ ਚੌੜੇ ਹੋਣੇ ਚਾਹੀਦੇ ਹਨ।

ਖ਼ਰੋਜ 36:14
ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਨੂੰ ਢੱਕਣ ਲਈ ਇੱਕ ਹੋਰ ਤੰਬੂ ਬਣਾਇਆ। ਉਨ੍ਹਾਂ ਨੇ ਬੱਕਰੀ ਦੇ ਬਾਲਾਂ ਦੇ ਗਿਆਰਾਂ ਪਰਦੇ ਬਣਾਏ।

ਖ਼ਰੋਜ 36:15
ਸਾਰੇ ਪਰਦੇ ਇੱਕੋ ਅਕਾਰ ਦੇ ਸਨ—30 ਕਿਊਬਿਟ ਲੰਮੇ ਅਤੇ 4 ਕਿਊਬਿਟ ਚੌੜੇ।

ਗਿਣਤੀ 7:72

ਗਿਣਤੀ 29:20
“ਇਸ ਛੁੱਟੀ ਦੇ ਤੀਸਰੇ ਦਿਨ ਤੁਹਾਨੂੰ 11 ਬਲਦ 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।

ਅਸਤਸਨਾ 1:3
ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ।

੨ ਸਲਾਤੀਨ 25:2
ਨਬੂਕਦਨੱਸਰ ਦੀ ਫ਼ੌਜ ਸਿਦਕੀਯਾਹ ਦੇ ਯਹੂਦਾਹ ਦੇ ਰਾਜ ਕਰਨ ਦੇ 11ਵਰ੍ਹੇ ਤੀਕ ਸ਼ਹਿਰ ਨੂੰ ਘੇਰੀ ਰਹੀ।

੧ ਤਵਾਰੀਖ਼ 12:13
ਯਿਰਮਿਯਾਹ ਦਸਵੇਂ ਨੰਬਰ ਤੇ ਅਤੇ ਗਿਆਰ੍ਹਵੇਂ ਤੇ ਮਕਬੰਨਈ।

੧ ਤਵਾਰੀਖ਼ 24:12
ਗਿਆਰ੍ਹਵਾਂ ਅਲਯਾਸ਼ੀਬ ਦਾ ਅਤੇ ਬਾਰ੍ਹਵਾਂ ਸਮੂਹ ਯਾਕੀਮ ਦਾ ਸੀ।

Occurences : 19

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்