Base Word | |
אָפָה | |
Short Definition | to cook, especially to bake |
Long Definition | to bake |
Derivation | a primitive root |
International Phonetic Alphabet | ʔɔːˈpɔː |
IPA mod | ʔɑːˈfɑː |
Syllable | ʾāpâ |
Diction | aw-PAW |
Diction Mod | ah-FA |
Usage | bake(-r, -meats) |
Part of speech | v |
ਪੈਦਾਇਸ਼ 19:3
ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।
ਪੈਦਾਇਸ਼ 40:1
ਯੂਸੁਫ਼ ਦੋ ਸੁਪਨਿਆਂ ਦੀ ਵਿਆਖਿਆ ਕਰਦਾ ਹੈ ਬਾਦ ਵਿੱਚ ਫ਼ਿਰਊਨ ਦੇ ਦੋ ਨੌਕਰਾਂ ਨੇ ਫ਼ਿਰਊਨ ਨਾਲ ਕੁਝ ਮੰਦਾ ਕੀਤਾ। ਇਹ ਦੋ ਨੌਕਰ ਸਨ ਨਾਨਬਾਈ ਅਤੇ ਉਹ ਬੰਦਾ ਜਿਹੜਾ ਫ਼ਿਰਊਨ ਨੂੰ ਮੈਅ ਵਰਤਾਉਂਦਾ ਸੀ।
ਪੈਦਾਇਸ਼ 40:2
ਫ਼ਿਰਊਨ ਆਪਣੇ ਨਾਨਬਾਈ ਅਤੇ ਸਾਕੀ ਨਾਲ ਬਹੁਤ ਨਾਰਾਜ਼ ਹੋ ਗਿਆ।
ਪੈਦਾਇਸ਼ 40:5
ਇੱਕ ਰਾਤ, ਦੋਹਾਂ ਕੈਦੀਆਂ ਨੂੰ ਇੱਕ ਸੁਪਨਾ ਆਇਆ। ਇਹ ਦੋ ਕੈਦੀ ਨਾਨਬਾਈ ਅਤੇ ਸਾਕੀ ਮਿਸਰ ਦੇ ਰਾਜੇ ਦੇ ਨੌਕਰ ਸਨ। ਹਰ ਕੈਦੀ ਨੂੰ ਆਪੋ-ਆਪਣਾ ਸੁਪਣਾ ਆਇਆ ਅਤੇ ਹਰ ਸੁਪਨੇ ਦਾ ਆਪੋ-ਆਪਣਾ ਅਰਥ ਸੀ।
ਪੈਦਾਇਸ਼ 40:16
ਨਾਨਬਾਈ ਦਾ ਸੁਪਨਾ ਨਾਨਬਾਈ ਨੇ ਦੇਖਿਆ ਕਿ ਦੂਸਰੇ ਨੌਕਰਾਂ ਦਾ ਸੁਪਨਾ ਚੰਗਾ ਸੀ। ਇਸ ਲਈ ਨਾਨਬਾਈ ਨੇ ਯੂਸੁਫ਼ ਨੂੰ ਆਖਿਆ, “ਮੈਂ ਵੀ ਇੱਕ ਸੁਪਨਾ ਦੇਖਿਆ ਹੈ। ਮੈਨੂੰ ਸੁਪਨਾ ਆਇਆ ਕਿ ਮੇਰੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਸਨ।
ਪੈਦਾਇਸ਼ 40:17
ਉੱਪਰਲੀ ਟੋਕਰੀ ਵਿੱਚ ਹਰ ਤਰ੍ਹਾਂ ਦਾ ਪਕਾਇਆ ਹੋਇਆ ਭੋਜਨ ਸੀ। ਇਹ ਭੋਜਨ ਰਾਜੇ ਲਈ ਚੰਗਾ ਸੀ। ਪਰ ਇਸ ਭੋਜਨ ਨੂੰ ਪੰਛੀ ਖਾ ਰਹੇ ਸਨ।”
ਪੈਦਾਇਸ਼ 40:20
ਯੂਸੁਫ਼ ਨੂੰ ਭੁਲਾ ਦਿੱਤਾ ਗਿਆ ਤਿੰਨਾ ਦਿਨਾਂ ਮਗਰੋਂ, ਫ਼ਿਰਊਨ ਦਾ ਜਨਮਦਿਨ ਸੀ। ਫ਼ਿਰਊਨ ਨੇ ਆਪਣੇ ਸਾਰੇ ਨੌਕਰਾਂ ਨੂੰ ਦਾਵਤ ਦਿੱਤੀ। ਦਾਵਤ ਉੱਤੇ ਫ਼ਿਰਊਨ ਨੇ ਸਾਕੀ ਨੂੰ ਅਤੇ ਨਾਨਬਾਈ ਨੂੰ ਵੀ ਕੈਦਖਾਨੇ ਤੋਂ ਛੱਡ ਦਿੱਤਾ।
ਪੈਦਾਇਸ਼ 40:22
ਪਰ ਫ਼ਿਰਊਨ ਨੇ ਨਾਨਬਾਈ ਨੂੰ ਫ਼ਾਂਸੀ ਲਟਕਾ ਦਿੱਤਾ ਅਤੇ ਹਰ ਗੱਲ ਉਸੇ ਤਰ੍ਹਾਂ ਵਾਪਰੀ ਜਿਵੇਂ ਯੂਸੁਫ਼ ਨੇ ਆਖਿਆ ਸੀ।
ਪੈਦਾਇਸ਼ 41:10
ਤੁਸੀਂ ਮੇਰੇ ਨਾਲ ਅਤੇ ਨਾਨਬਾਈ ਨਾਲ ਨਾਰਾਜ਼ ਹੋ ਗਏ ਸੀ, ਅਤੇ ਤੁਸੀਂ ਸਾਨੂੰ ਕੈਦਖਾਨੇ ਵਿੱਚ ਡੱਕ ਦਿੱਤਾ ਸੀ।
ਖ਼ਰੋਜ 12:39
ਨਾ ਤਾਂ ਲੋਕਾਂ ਕੋਲ ਆਪਣੇ ਆਟੇ ਵਿੱਚ ਖਮੀਰ ਪਾਉਣ ਦਾ ਸਮਾਂ ਸੀ ਨਾ ਹੀ ਆਪਣੇ ਸਫ਼ਰ ਲਈ ਰੋਟੀ ਪਕਾਉਣ ਦਾ ਕਿਉਂਕਿ ਉਹ ਮਿਸਰ ਵਿੱਚੋਂ ਕੱਢ ਦਿੱਤੇ ਗਏ ਸਨ। ਇਸ ਲਈ ਰਸਤੇ ਵਿੱਚ ਜਦੋਂ ਉਹ ਖਾਣ ਲਈ ਰੁਕੇ, ਉਨ੍ਹਾਂ ਨੇ ਬਿਨਾ ਖਮੀਰ ਤੋਂ ਆਪਣੀਆਂ ਰੋਟੀਆਂ ਸੇਕੀਆਂ।
Occurences : 25
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்