Base Word | |
שָׁמִיר | |
Short Definition | Shamir, the name of two places in Palestine |
Long Definition | (n pr loc) a town in the mountain district of Judah |
Derivation | the same as H8068 |
International Phonetic Alphabet | ʃɔːˈmɪi̯r |
IPA mod | ʃɑːˈmiːʁ |
Syllable | šāmîr |
Diction | shaw-MEER |
Diction Mod | sha-MEER |
Usage | Shamir |
Part of speech | n-pr |
ਯਸ਼ਵਾ 15:48
ਯਹੂਦਾਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਦੇ ਕਸਬੇ ਵੀ ਦਿੱਤੇ ਗਏ। ਇਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਸ਼ਾਮੀਰ, ਯੱਤੀਰ, ਸੋਕੋਹ,
ਕਜ਼ਾૃ 10:1
ਨਿਆਂਕਾਰ ਤੋਲਾ ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਲਾ ਸੀ। ਤੋਲਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਲਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਲਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।
ਕਜ਼ਾૃ 10:2
ਤੋਲਾ ਇਸਰਾਏਲ ਦੇ ਲੋਕਾਂ ਲਈ 23 ਵਰ੍ਹੇ ਤੱਕ ਨਿਆਂਕਾਰ ਰਿਹਾ। ਫ਼ੇਰ ਤੋਲਾ ਮਰ ਗਿਆ ਅਤੇ ਉਸ ਨੂੰ ਸ਼ਾਮੀਰ ਸ਼ਹਿਰ ਵਿੱਚ ਦਫ਼ਨਾਇਆ ਗਿਆ।
Occurences : 3
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்