Base Word
אֶשְׁתָּאֹל
Short DefinitionEshtaol, a place in Palestine
Long Definitiona Danite city located within Judah
Derivationor אֶשְׁתָּאוֹל; probably from H7592; intreaty
International Phonetic Alphabetʔɛʃ.t̪ɔːˈʔol
IPA modʔɛʃ.tɑːˈʔo̞wl
Syllableʾeštāʾōl
Dictionesh-taw-OLE
Diction Modesh-ta-OLE
UsageEshtaol
Part of speechn-pr-loc

ਯਸ਼ਵਾ 15:33
ਯਹੂਦਾਹ ਦੇ ਪਰਿਵਾਰ-ਸਮੂਹ ਨੂੰ ਪੱਛਮੀ ਤਰਾਈ ਵਿੱਚਲੇ ਕਸਬੇ ਵੀ ਮਿਲੇ। ਉਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਅਸ਼ਤਾਓਲ, ਸਾਰਾਹ, ਅਸ਼ਨਾਹ,

ਯਸ਼ਵਾ 19:41
ਉਨ੍ਹਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਸਾਰਾਹ, ਅਸ਼ਤਾਓਲ, ਇਰਸ਼ਮਸ਼,

ਕਜ਼ਾૃ 13:25
ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿੱਚਕਾਰ ਮਹਨੇਹ ਦਾਨ ਵਿੱਚ ਸੀ।

ਕਜ਼ਾૃ 16:31
ਸਮਸੂਨ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸਦੀ ਲਾਸ਼ ਲੈਣ ਲਈ ਗਏ। ਉਨ੍ਹਾਂ ਨੇ ਉਸ ਨੂੰ ਵਾਪਸ ਲਿਆਂਦਾ ਅਤੇ ਉਸ ਦੇ ਪਿਤਾ ਦੇ ਮਕਬਰੇ ਵਿੱਚ ਉਸ ਨੂੰ ਦਫ਼ਨ ਕਰ ਦਿੱਤਾ। ਇਹ ਮਕਬਰਾ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਵਿੱਚਕਾਰ ਹੈ। ਸਮਸੂਨ ਇਸਰਾਏਲ ਦੇ ਲੋਕਾਂ ਲਈ 20 ਸਾਲ ਤੱਕ ਨਿਆਂਕਾਰ ਰਿਹਾ।

ਕਜ਼ਾૃ 18:2
ਇਸ ਲਈ ਦਾਨ ਦੇ ਪਰਿਵਾਰ-ਸਮੂਹ ਨੇ ਪੰਜ ਸਿਪਾਹੀਆਂ ਨੂੰ ਕੁਝ ਧਰਤੀ ਲੱਭਣ ਲਈ ਭੇਜਿਆ। ਉਹ ਰਹਿਣ ਵਾਲੀ ਕਿਸੇ ਚੰਗੀ ਥਾਂ ਦੀ ਤਲਾਸ਼ ਕਰਨ ਨਿਕਲੇ। ਉਹ ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਸਨ। ਉਨ੍ਹਾਂ ਨੂੰ ਇਸ ਲਈ ਚੁਣਿਆ ਗਿਆ ਸੀ ਕਿਉਂਕਿ ਦਾਨ ਦੇ ਸਾਰੇ ਪਰਿਵਾਰਾਂ ਵਿੱਚੋਂ ਸਨ। ਉਨ੍ਹਾਂ ਨੂੰ ਆਖਿਆ ਗਿਆ ਸੀ, “ਜਾਓ ਕੁਝ ਧਰਤੀ ਤਲਾਸ਼ ਕਰੋ।” ਪੰਜੇ ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਆ ਗਏ। ਉਹ ਮੀਕਾਹ ਦੇ ਘਰ ਆਏ ਅਤੇ ਉੱਥੇ ਰਾਤ ਕੱਟੀ।

ਕਜ਼ਾૃ 18:8
ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਨੂੰ ਵਾਪਸ ਚੱਲੇ ਗਏ। ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਪਤਾ ਕਰਕੇ ਆਏ ਹੋਂ?”

ਕਜ਼ਾૃ 18:11
ਇਸ ਲਈ ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਵਿੱਚੋਂ ਤੁਰ ਪਏ। ਉਹ ਜੰਗ ਲਈ ਤਿਆਰ ਸਨ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்