Zechariah 2:1
ਯਰੂਸ਼ਲਮ ਨੂੰ ਮਾਪਣਾ ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ।
Zechariah 2:1 in Other Translations
King James Version (KJV)
I lifted up mine eyes again, and looked, and behold a man with a measuring line in his hand.
American Standard Version (ASV)
And I lifted up mine eyes, and saw, and, behold, a man with a measuring line in his hand.
Bible in Basic English (BBE)
And lifting up my eyes I saw four horns.
Darby English Bible (DBY)
And I lifted up mine eyes, and saw, and behold a man with a measuring line in his hand.
World English Bible (WEB)
I lifted up my eyes, and saw, and, behold, a man with a measuring line in his hand.
Young's Literal Translation (YLT)
And I lift up mine eyes, and look, and lo, a man, and in his hand a measuring line.
| I lifted up | וָאֶשָּׂ֥א | wāʾeśśāʾ | va-eh-SA |
| mine eyes | עֵינַ֛י | ʿênay | ay-NAI |
| again, and looked, | וָאֵ֖רֶא | wāʾēreʾ | va-A-reh |
| behold and | וְהִנֵּה | wĕhinnē | veh-hee-NAY |
| a man | אִ֑ישׁ | ʾîš | eesh |
| measuring a with | וּבְיָד֖וֹ | ûbĕyādô | oo-veh-ya-DOH |
| line | חֶ֥בֶל | ḥebel | HEH-vel |
| in his hand. | מִדָּֽה׃ | middâ | mee-DA |
Cross Reference
ਹਿਜ਼ ਕੀ ਐਲ 40:3
ਯਹੋਵਾਹ ਮੈਨੂੰ ਓੱਥੇ ਲੈ ਗਿਆ। ਓੱਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ।
ਜ਼ਿਕਰ ਯਾਹ 1:16
ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”
ਪਰਕਾਸ਼ ਦੀ ਪੋਥੀ 11:1
ਦੋ ਗਵਾਹ ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
ਪਰਕਾਸ਼ ਦੀ ਪੋਥੀ 21:15
ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸ ਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ।
ਹਿਜ਼ ਕੀ ਐਲ 40:5
ਮੈਂ ਇੱਕ ਅਜਿਹੀ ਕੰਧ ਦੇਖੀ ਜਿਹੜੀ ਮੰਦਰ ਦੇ ਬਾਹਰ ਚਹੁਂਆਂ ਪਾਸਿਆਂ ਵੱਲ ਜਾਂਦੀ ਸੀ। ਆਦਮੀ ਦੇ ਹੱਥ ਵਿੱਚ ਚੀਜ਼ਾਂ ਨਾਪਣ ਵਾਲਾ ਫੁੱਟਾ ਸੀ। ਉਸ ਦੇ ਹੱਥ ਵਿੱਚ 6 ਹੱਥ ਲੰਮਾ ਇੱਕ ਪੈਮਾਨਾ ਸੀ। ਇਸ ਤਰ੍ਹਾਂ ਆਦਮੀ ਨੇ ਕੰਧ ਦੀ ਮੋਟਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਮੋਟੀ ਸੀ। ਆਦਮੀ ਨੇ ਕੰਧ ਦੀ ਉਚਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਲੰਮੀ ਸੀ।
ਹਿਜ਼ ਕੀ ਐਲ 47:4
ਆਦਮੀ ਨੇ 1,000 ਹੱਥ ਹੋਰ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਮੇਰੇ ਗੋਡਿਆਂ ਤੀਕ ਆ ਗਿਆ। ਉਸ ਨੇ ਫ਼ੇਰ 1,000 ਹੱਥ ਨਾਪਿਆ ਅਤੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਕਮਰ ਤੱਕ ਡੂੰਘਾ ਸੀ।
ਜ਼ਿਕਰ ਯਾਹ 1:18
ਚਾਰ ਸਿੰਗ ਅਤੇ ਚਾਰ ਕਾਮੇ ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।