Psalm 141

1 ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ। ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹੋਵਾ। ਛੇਤੀ ਕਰੋ ਅਤੇ ਮੇਰੀ ਮਦਦ ਕਰੋ।

2 ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।

3 ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ। ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ।

4 ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।

5 ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।

6 ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।

7 ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।

8 ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।

9 ਮੰਦੇ ਲੋਕਾਂ ਨੇ ਮੇਰੇ ਬਾਰੇ ਫ਼ੰਦੇ ਲਾਏ ਹੋਏ ਹਨ! ਮੈਨੂੰ ਉਨ੍ਹਾਂ ਦੇ ਫ਼ੰਦਿਆਂ ਵਿੱਚ ਨਾ ਫ਼ਸਣ ਦਿਉ। ਉਨ੍ਹਾਂ ਨੂੰ ਮੈਨੂੰ ਨਾ ਫ਼ਸਾਉਣ ਦਿਉ।

10 ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।

1 A Psalm of David.

2 Lord, I cry unto thee: make haste unto me; give ear unto my voice, when I cry unto thee.

3 Let my prayer be set forth before thee as incense; and the lifting up of my hands as the evening sacrifice.

4 Set a watch, O Lord, before my mouth; keep the door of my lips.

5 Incline not my heart to any evil thing, to practise wicked works with men that work iniquity: and let me not eat of their dainties.

6 Let the righteous smite me; it shall be a kindness: and let him reprove me; it shall be an excellent oil, which shall not break my head: for yet my prayer also shall be in their calamities.

7 When their judges are overthrown in stony places, they shall hear my words; for they are sweet.

8 Our bones are scattered at the grave’s mouth, as when one cutteth and cleaveth wood upon the earth.

9 But mine eyes are unto thee, O God the Lord: in thee is my trust; leave not my soul destitute.

10 Keep me from the snares which they have laid for me, and the gins of the workers of iniquity.

11 Let the wicked fall into their own nets, whilst that I withal escape.

Psalm 141 in Tamil and English

0
A Psalm of David.

1 ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ। ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹੋਵਾ। ਛੇਤੀ ਕਰੋ ਅਤੇ ਮੇਰੀ ਮਦਦ ਕਰੋ।
Lord, I cry unto thee: make haste unto me; give ear unto my voice, when I cry unto thee.

2 ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।
Let my prayer be set forth before thee as incense; and the lifting up of my hands as the evening sacrifice.

3 ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ। ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ।
Set a watch, O Lord, before my mouth; keep the door of my lips.

4 ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।
Incline not my heart to any evil thing, to practise wicked works with men that work iniquity: and let me not eat of their dainties.

5 ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।
Let the righteous smite me; it shall be a kindness: and let him reprove me; it shall be an excellent oil, which shall not break my head: for yet my prayer also shall be in their calamities.

6 ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।
When their judges are overthrown in stony places, they shall hear my words; for they are sweet.

7 ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।
Our bones are scattered at the grave’s mouth, as when one cutteth and cleaveth wood upon the earth.

8 ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।
But mine eyes are unto thee, O God the Lord: in thee is my trust; leave not my soul destitute.

9 ਮੰਦੇ ਲੋਕਾਂ ਨੇ ਮੇਰੇ ਬਾਰੇ ਫ਼ੰਦੇ ਲਾਏ ਹੋਏ ਹਨ! ਮੈਨੂੰ ਉਨ੍ਹਾਂ ਦੇ ਫ਼ੰਦਿਆਂ ਵਿੱਚ ਨਾ ਫ਼ਸਣ ਦਿਉ। ਉਨ੍ਹਾਂ ਨੂੰ ਮੈਨੂੰ ਨਾ ਫ਼ਸਾਉਣ ਦਿਉ।
Keep me from the snares which they have laid for me, and the gins of the workers of iniquity.

10 ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।
Let the wicked fall into their own nets, whilst that I withal escape.