Psalm 35:16
ਉਨ੍ਹਾਂ ਨੇ ਮੰਦੀ ਭਾਸ਼ਾ ਇਸਤੇਮਾਲ ਕੀਤੀ ਅਤੇ ਮੇਰਾ ਮਜ਼ਾਕ ਉਡਾਇਆ। ਉਨ੍ਹਾਂ ਲੋਕਾਂ ਨੇ ਦੰਦ ਕਰੀਚਦਿਆਂ ਦਰਸਾਇਆ ਕਿ ਉਹ ਕ੍ਰੋਧਵਾਨ ਸਨ।
Psalm 35:16 in Other Translations
King James Version (KJV)
With hypocritical mockers in feasts, they gnashed upon me with their teeth.
American Standard Version (ASV)
Like the profane mockers in feasts, They gnashed upon me with their teeth.
Bible in Basic English (BBE)
Like men of deceit they put me to shame; the voice of their wrath was loud against me.
Darby English Bible (DBY)
With profane jesters for bread, they have gnashed their teeth against me.
Webster's Bible (WBT)
With hypocritical mockers in feasts, they gnashed upon me with their teeth.
World English Bible (WEB)
Like the profane mockers in feasts, They gnashed their teeth at me.
Young's Literal Translation (YLT)
With profane ones, mockers in feasts, Gnashing against me their teeth.
| With hypocritical | בְּ֭חַנְפֵי | bĕḥanpê | BEH-hahn-fay |
| mockers | לַעֲגֵ֣י | laʿăgê | la-uh-ɡAY |
| in feasts, | מָע֑וֹג | māʿôg | ma-OɡE |
| gnashed they | חָרֹ֖ק | ḥārōq | ha-ROKE |
| upon | עָלַ֣י | ʿālay | ah-LAI |
| me with their teeth. | שִׁנֵּֽימוֹ׃ | šinnêmô | shee-NAY-moh |
Cross Reference
Job 16:9
“ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ, ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ। ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ। ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।
Lamentations 2:16
ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, “ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।”
Psalm 37:12
ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ। ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸੱਕੇ ਆਪਣਾ ਗੁੱਸਾ ਦਰਸਾਉਂਦੇ ਹਨ।
1 Samuel 20:24
ਤਦ ਦਾਊਦ ਖੇਤਾਂ ’ਚ ਲੁਕ ਗਿਆ। ਸ਼ਾਊਲ ਦਾ ਦਾਵਤ ਵਿੱਚ ਵਤੀਰਾ ਅਗਲੇ ਦਿਨ ਤੋਂ ਬਾਦ ਨਵੇਂ ਚੰਨ ਦੀ ਦਾਵਤ ਦਾ ਵੇਲਾ ਹੋ ਗਿਆ ਅਤੇ ਪਾਤਸ਼ਾਹ ਖਾਣ ਲਈ ਬੈਠ ਗਿਆ।
Isaiah 1:14
ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ।
John 18:28
ਯਿਸੂ ਨੂੰ ਪਿਲਾਤੁਸ ਕੋਲ ਲਿਜਾਇਆ ਗਿਆ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ।
Acts 7:54
ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।
1 Corinthians 5:8
ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।