Psalm 56

1 ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।

2 ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।

3 ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।

4 ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।

5 ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।

6 ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।

7 ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।

8 ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।

9 ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।

10 ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।

11 ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।

12 ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।

13 ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।

1 To the chief Musician upon Jonath-elem-rechokim, Michtam of David, when the Philistines took him in Gath.

2 Be merciful unto me, O God: for man would swallow me up; he fighting daily oppresseth me.

3 Mine enemies would daily swallow me up: for they be many that fight against me, O thou most High.

4 What time I am afraid, I will trust in thee.

5 In God I will praise his word, in God I have put my trust; I will not fear what flesh can do unto me.

6 Every day they wrest my words: all their thoughts are against me for evil.

7 They gather themselves together, they hide themselves, they mark my steps, when they wait for my soul.

8 Shall they escape by iniquity? in thine anger cast down the people, O God.

9 Thou tellest my wanderings: put thou my tears into thy bottle: are they not in thy book?

10 When I cry unto thee, then shall mine enemies turn back: this I know; for God is for me.

11 In God will I praise his word: in the Lord will I praise his word.

12 In God have I put my trust: I will not be afraid what man can do unto me.

13 Thy vows are upon me, O God: I will render praises unto thee.

14 For thou hast delivered my soul from death: wilt not thou deliver my feet from falling, that I may walk before God in the light of the living?

2 Kings 13 in Tamil and English

10 யூதாவின் ராஜாவாகிய யோவாசுடைய முப்பத்தேழாம் வருஷத்தில் யோவாகாசின் குமாரனாகிய யோவாஸ், இஸ்ரவேலின்மேல் ராஜாவாகிய சமாரியாவிலே பதினாறுவருஷம் ராஜ்யபாரம் பண்ணி,
In the thirty and seventh year of Joash king of Judah began Jehoash the son of Jehoahaz to reign over Israel in Samaria, and reigned sixteen years.

11 கர்த்தரின் பார்வைக்குப் பொல்லாப்பானதைச் செய்தான்; இஸ்ரவேலைப் பாவஞ்செய்யப்பண்ணின நேபாத்தின் குமாரனாகிய யெரொபெயாமின் பாவங்களை விட்டு விலகாமல் அவைகளிலெல்லாம் நடந்தான்.
And he did that which was evil in the sight of the Lord; he departed not from all the sins of Jeroboam the son of Nebat, who made Israel sin: but he walked therein.

12 யோவாசின் மற்ற வர்த்தமானங்களும், அவன் செய்தவை யாவும், அவன் யூதாவின் ராஜாவாகிய அமத்சியாவோடு அவன் யுத்தம்பண்ணின வல்லமையும், இஸ்ரவேல் ராஜாக்களின் நாளாகமப் புஸ்தகத்தில் அல்லவோ எழுதியிருக்கிறது.
And the rest of the acts of Joash, and all that he did, and his might wherewith he fought against Amaziah king of Judah, are they not written in the book of the chronicles of the kings of Israel?

13 யோவாஸ் தன் பிதாக்களோடே நித்திரையடைந்தபின், யெரொபெயாம் அவன் சிங்காசனத்தில் வீற்றிருந்தான்; யோவாஸ் சமாரியாவில் இஸ்ரவேலின் ராஜாக்களண்டையிலே அடக்கம்பண்ணப்பட்டான்.
And Joash slept with his fathers; and Jeroboam sat upon his throne: and Joash was buried in Samaria with the kings of Israel.