Psalm 64

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।

2 ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ। ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।

3 ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।

4 ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ।

5 ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ। ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ। ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।

6 ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ, ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।” ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ, ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।

7 ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ। ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।

8 ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।

9 ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ, ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸਣਗੇ ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵੱਧੇਰੇ ਜਾਣ ਲਵੇਗਾ। ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖ ਲੈਣਗੇ।

10 ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ ਉਹ ਪਰਮੇਸ਼ੁਰ ਉੱਤੇ ਨਿਰਭਰ ਹੈ। ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।

1 To the chief Musician, A Psalm of David.

2 Hear my voice, O God, in my prayer: preserve my life from fear of the enemy.

3 Hide me from the secret counsel of the wicked; from the insurrection of the workers of iniquity:

4 Who whet their tongue like a sword, and bend their bows to shoot their arrows, even bitter words:

5 That they may shoot in secret at the perfect: suddenly do they shoot at him, and fear not.

6 They encourage themselves in an evil matter: they commune of laying snares privily; they say, Who shall see them?

7 They search out iniquities; they accomplish a diligent search: both the inward thought of every one of them, and the heart, is deep.

8 But God shall shoot at them with an arrow; suddenly shall they be wounded.

9 So they shall make their own tongue to fall upon themselves: all that see them shall flee away.

10 And all men shall fear, and shall declare the work of God; for they shall wisely consider of his doing.

11 The righteous shall be glad in the Lord, and shall trust in him; and all the upright in heart shall glory.

0 To the chief Musician, Al-taschith, Michtam of David, when he fled from Saul in the cave.

1 Be merciful unto me, O God, be merciful unto me: for my soul trusteth in thee: yea, in the shadow of thy wings will I make my refuge, until these calamities be overpast.

2 I will cry unto God most high; unto God that performeth all things for me.

3 He shall send from heaven, and save me from the reproach of him that would swallow me up. Selah. God shall send forth his mercy and his truth.

4 My soul is among lions: and I lie even among them that are set on fire, even the sons of men, whose teeth are spears and arrows, and their tongue a sharp sword.

5 Be thou exalted, O God, above the heavens; let thy glory be above all the earth.

6 They have prepared a net for my steps; my soul is bowed down: they have digged a pit before me, into the midst whereof they are fallen themselves. Selah.

7 My heart is fixed, O God, my heart is fixed: I will sing and give praise.

8 Awake up, my glory; awake, psaltery and harp: I myself will awake early.

9 I will praise thee, O Lord, among the people: I will sing unto thee among the nations.

10 For thy mercy is great unto the heavens, and thy truth unto the clouds.

11 Be thou exalted, O God, above the heavens: let thy glory be above all the earth.