Psalm 85

1 ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।

2 ਯਹੋਵਾਹ, ਆਪਣੇ ਲੋਕਾਂ ਨੂੰ ਬਖਸ਼ ਦਿਉ। ਉਨ੍ਹਾਂ ਦੇ ਗੁਨਾਹ ਮਿਟਾ ਦਿਉ।

3 ਯਹੋਵਾਹ, ਕਹਿਰਵਾਨ ਹੋਣਾ ਛੱਡੋ। ਪਾਗਲ ਨਾ ਹੋਵੋ।

4 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੇ ਉੱਤੇ ਕਹਿਰਵਾਨ ਨਾ ਹੋਵੋ, ਅਤੇ ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰ ਲਵੋ।

5 ਕੀ ਤੁਸੀਂ ਸਾਡੇ ਉੱਤੇ ਸਦਾ ਲਈ ਕਹਿਰਵਾਨ ਰਹੋਂਗੇ?

6 ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ। ਆਪਣੇ ਲੋਕਾਂ ਨੂੰ ਖੁਸ਼ ਕਰੋ।

7 ਯਹੋਵਾਹ, ਸਾਨੂੰ ਬਚਾਉ ਅਤੇ ਸਾਨੂੰ ਦਰਸ਼ਾਉ ਕਿ ਤੁਸੀਂ ਸਾਨੂੰ ਪਿਆਰ ਕਰਦੇ ਹੋ।

8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ। ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।

9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।

10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ। ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।

11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।

12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ। ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।

13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ ਅਤੇ ਉਸਦਾ ਰਾਹ ਤਿਆਰ ਕਰੇਗੀ।

1 To the chief Musician, A Psalm for the sons of Korah.

2 Lord, thou hast been favourable unto thy land: thou hast brought back the captivity of Jacob.

3 Thou hast forgiven the iniquity of thy people, thou hast covered all their sin. Selah.

4 Thou hast taken away all thy wrath: thou hast turned thyself from the fierceness of thine anger.

5 Turn us, O God of our salvation, and cause thine anger toward us to cease.

6 Wilt thou be angry with us for ever? wilt thou draw out thine anger to all generations?

7 Wilt thou not revive us again: that thy people may rejoice in thee?

8 Shew us thy mercy, O Lord, and grant us thy salvation.

9 I will hear what God the Lord will speak: for he will speak peace unto his people, and to his saints: but let them not turn again to folly.

10 Surely his salvation is nigh them that fear him; that glory may dwell in our land.

11 Mercy and truth are met together; righteousness and peace have kissed each other.

12 Truth shall spring out of the earth; and righteousness shall look down from heaven.

13 Yea, the Lord shall give that which is good; and our land shall yield her increase.

14 Righteousness shall go before him; and shall set us in the way of his steps.