Psalm 94

1 ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।

2 ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।

3 ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ।

4 ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ੜਾਂ ਮਾਰਨਗੇ?

5 ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ, ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ।

6 ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।

7 ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।

8 ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

9 ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸ ਦੇ ਕੰਨ ਵੀ ਜ਼ਰੂਰ ਹੋਣਗੇ। ਉਹ ਸੁਣ ਸੱਕਦਾ ਕਿ ਕੀ ਹੋ ਰਿਹਾ ਹੈ। ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ, ਉਹ ਜੋ ਵੀ ਹੋ ਰਿਹਾ ਦੇਖ ਸੱਕਦਾ ਹੈ।

10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰੱਖੇਗਾ। ਪਰਮੇਸ਼ੁਰ ਉਨ੍ਹਾਂ ਨੂੰ ਸਿੱਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ।

11 ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।

12 ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।

13 ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਦੀ ਸ਼ਾਂਤ ਰਹਿਣ ਵਿੱਚ ਸਹਾਇਤਾ ਕਰੋਂਗੇ ਜਦੋਂ ਉਸ ਉੱਤੇ ਮੁਸੀਬਤ ਆਵੇਗੀ। ਤੁਸੀਂ ਸ਼ਾਂਤ ਰਹਿਣ ਵਿੱਚ ਉਦੋਂ ਤੱਕ ਉਸਦੀ ਮਦਦ ਕਰੋਂਗੇ ਜਦੋਂ ਤੱਕ ਕਿ ਮੰਦੇ ਲੋਕ ਆਪਣੀਆਂ ਕਬਰਾਂ ਵਿੱਚ ਨਹੀਂ ਚੱਲੇ ਜਾਂਦੇ।

14 ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ। ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ।

15 ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।

16 ਕਿਸੇ ਵੀ ਬੰਦੇ ਨੇ ਮੰਦੇ ਲੋਕਾਂ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਨਹੀਂ ਕੀਤੀ। ਕੋਈ ਵੀ ਬੰਦਾ ਮੇਰੇ ਨਾਲ ਉਨ੍ਹਾਂ ਦੇ ਖਿਲਾਫ਼ ਲੜਨ ਲਈ ਨਹੀਂ ਖਲੋਤਾ ਜਿਹੜੇ ਮੰਦੇ ਕੰਮ ਕਰਦੇ ਹਨ।

17 ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।

18 ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ, ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।

19 ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।

20 ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।

21 ਉਹ ਨਿਆਂਕਾਰ ਨੇਕ ਬੰਦਿਆਂ ਉੱਤੇ ਹਮਲਾ ਕਰਦੇ ਹਨ। ਉਹ ਮਾਸੂਮ ਲੋਕਾਂ ਨੂੰ ਦੋਸ਼ੀ ਆਖਦੇ ਹਨ ਅਤੇ ਉਨ੍ਹਾਂ ਨੂੰ ਮਾਰਦੇ ਹਨ।

22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ। ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ।

23 ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦੇਵੇਗਾ। ਪਰਮੇਸ਼ੁਰ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੇ ਗੁਨਾਹ ਕੀਤਾ ਸੀ। ਯਹੋਵਾਹ, ਸਾਡਾ ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਦਾ ਨਾਸ਼ ਕਰੇਗਾ।

1 O Lord God, to whom vengeance belongeth; O God, to whom vengeance belongeth, shew thyself.

2 Lift up thyself, thou judge of the earth: render a reward to the proud.

3 Lord, how long shall the wicked, how long shall the wicked triumph?

4 How long shall they utter and speak hard things? and all the workers of iniquity boast themselves?

5 They break in pieces thy people, O Lord, and afflict thine heritage.

6 They slay the widow and the stranger, and murder the fatherless.

7 Yet they say, The Lord shall not see, neither shall the God of Jacob regard it.

8 Understand, ye brutish among the people: and ye fools, when will ye be wise?

9 He that planted the ear, shall he not hear? he that formed the eye, shall he not see?

10 He that chastiseth the heathen, shall not he correct? he that teacheth man knowledge, shall not he know?

11 The Lord knoweth the thoughts of man, that they are vanity.

12 Blessed is the man whom thou chastenest, O Lord, and teachest him out of thy law;

13 That thou mayest give him rest from the days of adversity, until the pit be digged for the wicked.

14 For the Lord will not cast off his people, neither will he forsake his inheritance.

15 But judgment shall return unto righteousness: and all the upright in heart shall follow it.

16 Who will rise up for me against the evildoers? or who will stand up for me against the workers of iniquity?

17 Unless the Lord had been my help, my soul had almost dwelt in silence.

18 When I said, My foot slippeth; thy mercy, O Lord, held me up.

19 In the multitude of my thoughts within me thy comforts delight my soul.

20 Shall the throne of iniquity have fellowship with thee, which frameth mischief by a law?

21 They gather themselves together against the soul of the righteous, and condemn the innocent blood.

22 But the Lord is my defence; and my God is the rock of my refuge.

23 And he shall bring upon them their own iniquity, and shall cut them off in their own wickedness; yea, the Lord our God shall cut them off.

Job 20 in Tamil and English

1 तब नमाबाट आएका सोपरले जवाफ दिएः
Then answered Zophar the Naamathite, and said,

2 “मेरा दोधारे विचारहरू मभित्रै संघर्ष गर्छन् तिमीहरूलाई उत्तर दिन म हतारिरहेको छु।
Therefore do my thoughts cause me to answer, and for this I make haste.

3 तिम्रो जवाफले हामीलाई अपमान गर्यो! तर म ज्ञानी छु, तिमीलाई कसरी जवाफ दिनु म जान्दछु।
I have heard the check of my reproach, and the spirit of my understanding causeth me to answer.

4 तिमी जान्दछौ कि एक दुष्ट मानिसको आनन्द लामो समयम्म टिक्दैन। त्यो पहिल्यै देखिको सत्य थियो।
Knowest thou not this of old, since man was placed upon earth,

5 आदमलाई पृथ्वीमा राखेको बेलादेखि नै त्यो सत्य थियो त्यो मानिस जसले परमेश्वरको बारेमा याद गर्दैन भने उसको खुशी छोटो अवधीको लागि मात्र हुन्छ।
That the triumphing of the wicked is short, and the joy of the hypocrite but for a moment?

6 हुनसक्छ दुष्ट मानिसको घमण्ड आकाश माथि पुग्ला, अनि उसको शिरले बादलहरूलाई छोला।
Though his excellency mount up to the heavens, and his head reach unto the clouds;

7 तर उ सदाको लागि जानेछ, उसको आफ्नै शरीर सकिंदै गए जस्तो। मानिसहरू जसले उसलाई जान्दछ भन्नेछन्, ‘उ कहाँ छ?’
Yet he shall perish for ever like his own dung: they which have seen him shall say, Where is he?

8 उ सपना जस्तो उडेर जानेछ अनि कसैले पनि उसलाई फेरि भेट्टाउने छैन। नराम्रा सपना जस्तो उसलाई जबरजस्ती भुलिनेछ।
He shall fly away as a dream, and shall not be found: yea, he shall be chased away as a vision of the night.

9 मानिसहरू जसले उसलाई देखे अब फेरि देख्ने छैनन्। उसको परिवारले उसलाई फेरि कहिल्यै हेर्ने छैन।
The eye also which saw him shall see him no more; neither shall his place any more behold him.

10 दुष्ट मानिसका केटा-केटीहरूले फर्काइदिने छ जे थोक उनीहरूले गरीब मानिसहरूबाट लिएका थिए। त्यो दुष्ट मानिसको आफ्नै हातहरूले उसको सम्पत्ति फर्काई दिनुपर्नेछ।
His children shall seek to please the poor, and his hands shall restore their goods.

11 जब ऊ जवान थियो उसका हड्डीहरू बलिया थिए, तर, उसको शरीरका बाँकी भाग जस्तै तिनीहरू चाँडै नै फोहर मैलामा ढल्नेछ।
His bones are full of the sin of his youth, which shall lie down with him in the dust.

12 दुष्ट मानिसहरूको मुखमा खराबले मिठो स्वाद दिन्छ, यसर्थ उसले पूर्ण आनन्द लिनु त्यसलाई आफ्नो जिब्रो मनि राख्छ।
Though wickedness be sweet in his mouth, though he hide it under his tongue;

13 दुष्ट मानिसहरूले पाप लुट्दछ। उसले यसलाई फुत्काउन चाँहदैन। त्यो त्यस्तो मिठो मिश्री जस्तो हुँदछ उसले आफ्नो मुखमा चेपी राख्दछ।
Though he spare it, and forsake it not; but keep it still within his mouth:

14 तर त्यो दुष्टको पेटमा उसको भोजन विष हुन्छ। त्यो उसको पेटभित्र एउटा साँपको विष जस्तै तितो हुन्छ।
Yet his meat in his bowels is turned, it is the gall of asps within him.

15 दुष्ट मानिसले धनीहरूलाई निल्छ। तर त्यसले तिनीहरूलाई उल्टी गरेर निकाल्छ। परमेश्वरले पापी मानिसलाई उल्टी गरेर बाहिर निकाल्ने पार्नुहुन्छ।
He hath swallowed down riches, and he shall vomit them up again: God shall cast them out of his belly.

16 दुष्ट मानिसहरूको पेय पदार्थ साँपबाट निकालिएको विष झैं हो। तर साँपको जिब्रोले उसलाई मार्नेछ।
He shall suck the poison of asps: the viper’s tongue shall slay him.

17 तब पापी मानिसले मह र नौनी बग्दै गरेको नदीहरू देखेर पनि आनन्द उपभोग गर्नेछैन।
He shall not see the rivers, the floods, the brooks of honey and butter.

18 दुष्ट मानिसलाई उसले कमाएको नाफा जति फर्काई दिनलाई वाध्य गराईन्छ। उसले गरेको कामहरूमाथि उसलाई खुशी हुने अधिकार दिंइदैन्।
That which he laboured for shall he restore, and shall not swallow it down: according to his substance shall the restitution be, and he shall not rejoice therein.

19 किन? किनभने पापी मानिसले गरीब मानिसहरूलाई घात पार्दछ अनि गल्ती हिसाबले उसलाई जोख्दछ। उसले तिनीहरूको चिन्ता नै गरेन अनि उसले तिनीहरूका चीजबीचहरू लगिदियो। अरूले बनाएको घरहरू त्यसले खोसेर लगिदियो।
Because he hath oppressed and hath forsaken the poor; because he hath violently taken away an house which he builded not;

20 दुष्ट मानिस कहिले सन्तुष्ट हुँदैन। उसको धनले उसको रक्षा गर्न सक्तैन।
Surely he shall not feel quietness in his belly, he shall not save of that which he desired.

21 जब उसले खाँदछ, त्यहाँ केही पनि छाडदैन। उसले सफलता पाउने छैन।
There shall none of his meat be left; therefore shall no man look for his goods.

22 जब दुष्ट मानिसकहाँ प्रशस्त हुँदछ उसलाई संकटहरूले थिचेर राख्नेछ। उसको समस्याहरू उमाथि नै खनिन्छ।
In the fulness of his sufficiency he shall be in straits: every hand of the wicked shall come upon him.

23 जब दुष्ट मानिस आफूले चाहे जति सबै थोक खान्छ, ऊ परमेश्वरको क्रोधको लप्कोमा पर्दछ। परमेश्वरले त्यस दुष्ट माथि दण्ड वर्षाउनु हुनेछ।
When he is about to fill his belly, God shall cast the fury of his wrath upon him, and shall rain it upon him while he is eating.

24 हुनसक्छ फलामको तरवारदेखि त्यो दुष्ट मानिस भाग्ला। तर काँसको टुप्पा भएका काँढले त्सलाई ढाल्ने छ।
He shall flee from the iron weapon, and the bow of steel shall strike him through.

25 त्यो काँसाको काँढ जसरी भए पनि उसको शरीरमा वारपार भएर जाने नै छ, अनि उसको ढाँडबाट त्यो निस्कने छ। यसको टल्किने टुप्पाले उसको कलेजो छेड्नेछ, अनि ऊ त्रासले मुर्छा पर्नेछ।
It is drawn, and cometh out of the body; yea, the glittering sword cometh out of his gall: terrors are upon him.

26 उसका सारा धन सम्पत्ति नष्ट हुनेछ। आगोले उसलाई ध्वंश गर्ने छ जुन आगो मानिस तथा प्राणीले शुरू गरेको होइन्। आगोले उसका घरमा बाँकी रहेका सारा सामानहरूसम्म जलाएर खरानी बनाउँनेछ।
All darkness shall be hid in his secret places: a fire not blown shall consume him; it shall go ill with him that is left in his tabernacle.

27 दुष्ट मानिस दोषी हो भनी स्वर्गले प्रमाण गर्नेछ। पृथ्वी स्वंय त्यसको विरूद्ध उठ्नेछ।
The heaven shall reveal his iniquity; and the earth shall rise up against him.

28 उसको घरमा भएको सम्पूर्ण सामानहरू परमेश्वरलाई रीस उठेको दिन खोसिनेछ।
The increase of his house shall depart, and his goods shall flow away in the day of his wrath.

29 हो, त्यसरी नै परमेश्वरले दुष्ट मानिसहरूमाथि गर्नुहुनेछ। त्यसरी नै परमेश्वरको योजनाहरू तिनीहरूलाई दिनु हुनेछ।”
This is the portion of a wicked man from God, and the heritage appointed unto him by God.