Revelation 18
1 ਬੇਬੀਲੋਨ ਤਬਾਹ ਹੋ ਗਿਆ ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ।
2 ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ: “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ। ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ। ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ। ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁੱਧ ਪੰਛੀਆਂ ਨਾਲ ਭਰਪੂਰ ਹੈ। ਉਹ ਅਸ਼ੁੱਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ।
3 ਧਰਤੀ ਦੇ ਸਾਰੇ ਲੋਕਾਂ ਨੇ ਉਸ ਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸ ਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।”
4 ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ: “ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸ ਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
5 ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁੱਲਿਆ ਜਿਹੜੀਆਂ ਉਸ ਨੇ ਕੀਤੀਆਂ ਸਨ।
6 ਨਗਰ ਨੂੰ ਉਹੀ ਕੁਝ ਦਿਉ ਜੋ ਉਸ ਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸ ਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸ ਨੇ ਤੁਹਾਡੇ ਲਈ ਤਿਆਰ ਕੀਤਾ ਹੈ।
7 ਉਸ ਨੇ ਆਪਣੇ ਆਪ ਨੂੰ ਜਿੰਨੀ ਵੱਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸ ਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’
8 ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹੜਾ ਉਸਦਾ ਨਿਆਂ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ।
9 “ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
10 ਰਾਜੇ ਉਸ ਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ: ‘ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।’
11 “ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿੱਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ।
12 ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿੱਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
13 ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈਅ, ਜੈਤੂਨ ਦਾ ਤੇਲ, ਵੱਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋੜੇ ਅਤੇ ਰੱਥ ਲੋਕਾਂ ਦੇ ਸਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ।
14 ਵਪਾਰੀ ਰੋਣਗੇ ਅਤੇ ਆਖਣਗੇ, ‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁੱਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’
15 “ਵਪਾਰੀ ਉਸ ਦੇ ਦੁੱਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹੜੇ ਉਸ ਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ।
16 ਉਹ ਆਖਣਗੇ: ‘ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪੜੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਜਗਮਗਾ ਰਹੀ ਸੀ।
17 ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।’ “ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹੜੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮੱਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੀਲੋਨ ਤੋਂ ਦੂਰ ਹੀ ਖਲੋਣਗੇ।
18 ਉਨ੍ਹਾਂ ਨੇ ਉਸ ਦੇ ਸੜਨ ਦਾ ਧੂੰਆਂ ਦੇਖਿਆ। ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਆਖਿਆ, ‘ਇਸ ਮਹਾਨਗਰੀ ਵਰਗਾ ਕੋਈ ਹੋਰ ਨਗਰ ਨਹੀਂ ਸੀ।’
19 ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ: ‘ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀਆਂ ਗਈਆਂ ਹਨ।
20 ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”
21 ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ। “ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।
22 ਲੋਕਾਂ ਦਾ ਰਬਾਬ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੁਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲੱਭੇ ਜਾਣਗੇ। ਚੱਕੀ ਦੇ ਪੁੜ੍ਹ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।
23 ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
24 ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”
1 And after these things I saw another angel come down from heaven, having great power; and the earth was lightened with his glory.
2 And he cried mightily with a strong voice, saying, Babylon the great is fallen, is fallen, and is become the habitation of devils, and the hold of every foul spirit, and a cage of every unclean and hateful bird.
3 For all nations have drunk of the wine of the wrath of her fornication, and the kings of the earth have committed fornication with her, and the merchants of the earth are waxed rich through the abundance of her delicacies.
4 And I heard another voice from heaven, saying, Come out of her, my people, that ye be not partakers of her sins, and that ye receive not of her plagues.
5 For her sins have reached unto heaven, and God hath remembered her iniquities.
6 Reward her even as she rewarded you, and double unto her double according to her works: in the cup which she hath filled fill to her double.
7 How much she hath glorified herself, and lived deliciously, so much torment and sorrow give her: for she saith in her heart, I sit a queen, and am no widow, and shall see no sorrow.
8 Therefore shall her plagues come in one day, death, and mourning, and famine; and she shall be utterly burned with fire: for strong is the Lord God who judgeth her.
9 And the kings of the earth, who have committed fornication and lived deliciously with her, shall bewail her, and lament for her, when they shall see the smoke of her burning,
10 Standing afar off for the fear of her torment, saying, Alas, alas, that great city Babylon, that mighty city! for in one hour is thy judgment come.
11 And the merchants of the earth shall weep and mourn over her; for no man buyeth their merchandise any more:
12 The merchandise of gold, and silver, and precious stones, and of pearls, and fine linen, and purple, and silk, and scarlet, and all thyine wood, and all manner vessels of ivory, and all manner vessels of most precious wood, and of brass, and iron, and marble,
13 And cinnamon, and odours, and ointments, and frankincense, and wine, and oil, and fine flour, and wheat, and beasts, and sheep, and horses, and chariots, and slaves, and souls of men.
14 And the fruits that thy soul lusted after are departed from thee, and all things which were dainty and goodly are departed from thee, and thou shalt find them no more at all.
15 The merchants of these things, which were made rich by her, shall stand afar off for the fear of her torment, weeping and wailing,
16 And saying, Alas, alas, that great city, that was clothed in fine linen, and purple, and scarlet, and decked with gold, and precious stones, and pearls!
17 For in one hour so great riches is come to nought. And every shipmaster, and all the company in ships, and sailors, and as many as trade by sea, stood afar off,
18 And cried when they saw the smoke of her burning, saying, What city is like unto this great city!
19 And they cast dust on their heads, and cried, weeping and wailing, saying, Alas, alas, that great city, wherein were made rich all that had ships in the sea by reason of her costliness! for in one hour is she made desolate.
20 Rejoice over her, thou heaven, and ye holy apostles and prophets; for God hath avenged you on her.
21 And a mighty angel took up a stone like a great millstone, and cast it into the sea, saying, Thus with violence shall that great city Babylon be thrown down, and shall be found no more at all.
22 And the voice of harpers, and musicians, and of pipers, and trumpeters, shall be heard no more at all in thee; and no craftsman, of whatsoever craft he be, shall be found any more in thee; and the sound of a millstone shall be heard no more at all in thee;
23 And the light of a candle shall shine no more at all in thee; and the voice of the bridegroom and of the bride shall be heard no more at all in thee: for thy merchants were the great men of the earth; for by thy sorceries were all nations deceived.
24 And in her was found the blood of prophets, and of saints, and of all that were slain upon the earth.
1 Moreover he said unto me, Son of man, eat that thou findest; eat this roll, and go speak unto the house of Israel.
2 So I opened my mouth, and he caused me to eat that roll.
3 And he said unto me, Son of man, cause thy belly to eat, and fill thy bowels with this roll that I give thee. Then did I eat it; and it was in my mouth as honey for sweetness.
4 And he said unto me, Son of man, go, get thee unto the house of Israel, and speak with my words unto them.
5 For thou art not sent to a people of a strange speech and of an hard language, but to the house of Israel;
6 Not to many people of a strange speech and of an hard language, whose words thou canst not understand. Surely, had I sent thee to them, they would have hearkened unto thee.
7 But the house of Israel will not hearken unto thee; for they will not hearken unto me: for all the house of Israel are impudent and hardhearted.
8 Behold, I have made thy face strong against their faces, and thy forehead strong against their foreheads.
9 As an adamant harder than flint have I made thy forehead: fear them not, neither be dismayed at their looks, though they be a rebellious house.
10 Moreover he said unto me, Son of man, all my words that I shall speak unto thee receive in thine heart, and hear with thine ears.
11 And go, get thee to them of the captivity, unto the children of thy people, and speak unto them, and tell them, Thus saith the Lord God; whether they will hear, or whether they will forbear.
12 Then the spirit took me up, and I heard behind me a voice of a great rushing, saying, Blessed be the glory of the Lord from his place.
13 I heard also the noise of the wings of the living creatures that touched one another, and the noise of the wheels over against them, and a noise of a great rushing.
14 So the spirit lifted me up, and took me away, and I went in bitterness, in the heat of my spirit; but the hand of the Lord was strong upon me.
15 Then I came to them of the captivity at Tel-abib, that dwelt by the river of Chebar, and I sat where they sat, and remained there astonished among them seven days.
16 And it came to pass at the end of seven days, that the word of the Lord came unto me, saying,
17 Son of man, I have made thee a watchman unto the house of Israel: therefore hear the word at my mouth, and give them warning from me.
18 When I say unto the wicked, Thou shalt surely die; and thou givest him not warning, nor speakest to warn the wicked from his wicked way, to save his life; the same wicked man shall die in his iniquity; but his blood will I require at thine hand.
19 Yet if thou warn the wicked, and he turn not from his wickedness, nor from his wicked way, he shall die in his iniquity; but thou hast delivered thy soul.
20 Again, When a righteous man doth turn from his righteousness, and commit iniquity, and I lay a stumblingblock before him, he shall die: because thou hast not given him warning, he shall die in his sin, and his righteousness which he hath done shall not be remembered; but his blood will I require at thine hand.
21 Nevertheless if thou warn the righteous man, that the righteous sin not, and he doth not sin, he shall surely live, because he is warned; also thou hast delivered thy soul.
22 And the hand of the Lord was there upon me; and he said unto me, Arise, go forth into the plain, and I will there talk with thee.
23 Then I arose, and went forth into the plain: and, behold, the glory of the Lord stood there, as the glory which I saw by the river of Chebar: and I fell on my face.
24 Then the spirit entered into me, and set me upon my feet, and spake with me, and said unto me, Go, shut thyself within thine house.
25 But thou, O son of man, behold, they shall put bands upon thee, and shall bind thee with them, and thou shalt not go out among them:
26 And I will make thy tongue cleave to the roof of thy mouth, that thou shalt be dumb, and shalt not be to them a reprover: for they are a rebellious house.
27 But when I speak with thee, I will open thy mouth, and thou shalt say unto them, Thus saith the Lord God; He that heareth, let him hear; and he that forbeareth, let him forbear: for they are a rebellious house.