Acts 19:29
ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰੱਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ।
Acts 20:4
ਉੱਥੇ ਉਸ ਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁੱਰਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥੱਸਲੁਨੀਕੀਆਂ ਤੋਂ, ਅਰਿਸਤਰੱਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।
Romans 16:23
ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
1 Corinthians 1:14
ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
3 John 1:1
ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭਕਾਮਨਾਵਾਂ, ਜਿਸ ਨੂੰ ਮੈਂ ਸੱਚਾ ਪਿਆਰ ਕਰਦਾ ਹਾਂ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்