Matthew 8:31
ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।”
Mark 5:12
ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।”
Revelation 16:14
ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ।
Revelation 18:2
ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ: “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ। ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ। ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ। ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁੱਧ ਪੰਛੀਆਂ ਨਾਲ ਭਰਪੂਰ ਹੈ। ਉਹ ਅਸ਼ੁੱਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்