Base Word | |
διαπεράω | |
Short Definition | to cross entirely |
Long Definition | to pass over, cross over, i.e., a river, a lake |
Derivation | from G1223 and a derivative of the base of G4008 |
Same as | G1223 |
International Phonetic Alphabet | ði.ɑ.pɛˈrɑ.o |
IPA mod | ði.ɑ.pe̞ˈrɑ.ow |
Syllable | diaperaō |
Diction | thee-ah-peh-RA-oh |
Diction Mod | thee-ah-pay-RA-oh |
Usage | go over, pass (over), sail over |
Matthew 9:1
ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।
Matthew 14:34
ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
Mark 5:21
ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣੇ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇੜੇ ਉਸ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ।
Mark 6:53
ਯਿਸੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਦਾ ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉੱਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ।
Luke 16:26
ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’
Acts 21:2
ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்