No lexicon data found for Strong's number: 1304

John 3:22
ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ ਇਸ ਪਿੱਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।

John 11:54
ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।

Acts 12:19
ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਹੇਰੋਦੇਸ ਅਗਰਿੱਪਾ ਦੀ ਮੌਤ ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ।

Acts 14:3
ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇੱਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।

Acts 14:28
ਉੱਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।

Acts 15:35
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿੱਖਾਇਆ ਅਤੇ ਪਰਚਾਰ ਕੀਤਾ।

Acts 16:12
ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।

Acts 20:6
ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹ੍ਹੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।

Acts 25:6
ਫ਼ੇਸਤੁਸ ਅੱਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸ ਦੇ ਸਾਹਮਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।

Acts 25:14
ਉਹ ਉੱਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸ ਨੂੰ ਫ਼ੇਲਿਕੁਸ ਨੇ ਕੈਦ ਵਿੱਚ ਰੱਖ ਛੱਡਿਆ ਹੈ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்