Mark 6:25
ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
Acts 10:33
ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
Acts 11:11
ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿੱਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।
Acts 21:32
ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।
Acts 23:30
ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸ ਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
Philippians 2:23
ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்