Acts 7:26
“ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’
Acts 16:11
ਲੁਦਿਯਾ ਦਾ ਪਰਿਵਰਤਨ ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ।
Acts 20:15
ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
Acts 21:18
ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।
Acts 23:11
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்