Base Word
Ἱεριχώ
Literalplace of fragrance
Short DefinitionJericho, a place in Palestine
Long DefinitionJericho, a noted city
Derivationof Hebrew origin (H3405)
Same asH3405
International Phonetic Alphabethi.ɛ.riˈxo
IPA modi.e̞.riˈxow
Syllablehierichō
Dictionhee-eh-ree-HOH
Diction Modee-ay-ree-HOH
UsageJericho

Matthew 20:29
ਯਿਸੂ ਦਾ ਦੋ ਅੰਨ੍ਹਿਆਂ ਨੂੰ ਰਾਜੀ ਕਰਨਾ ਜਦੋਂ ਉਹ ਅਤੇ ਉਸ ਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿੱਛਾ ਕੀਤਾ।

Mark 10:46
ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।

Mark 10:46
ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।

Luke 10:30
ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।

Luke 18:35
ਯਿਸੂ ਦਾ ਇੱਕ ਅੰਨ੍ਹੇ ਆਦਮੀ ਨੂੰ ਠੀਕ ਕਰਨਾ ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉੱਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ।

Luke 19:1
ਜ਼ੱਕੀ ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ।

Hebrews 11:30
ਅਤੇ ਯਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢੱਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢੱਠ ਗਈਆਂ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்