Luke 13:19
ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
John 18:1
ਯਿਸੂ ਬੰਦੀ ਬਣ ਗਿਆ ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।
John 18:26
ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵੱਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
John 19:41
ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉੱਥੇ ਇੱਕ ਬਾਗ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
John 19:41
ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉੱਥੇ ਇੱਕ ਬਾਗ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்