Matthew 2:12
ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
Matthew 4:16
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”
Matthew 8:28
ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।
Mark 1:5
ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Mark 5:1
ਯਿਸੂ ਦਾ ਇੱਕ ਆਦਮੀ ਨੂੰ ਭਰਿਸ਼ਟ ਆਤਮਾ ਤੋਂ ਮੁਕਤ ਕਰਨਾ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ।
Mark 5:10
ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕੱਢੇ।
Luke 2:8
ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
Luke 3:1
ਯੂਹੰਨਾ ਦੇ ਪ੍ਰਚਾਰ ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।
Luke 8:26
ਇੱਕ ਮਨੁੱਖ ਅੰਦਰ ਭੂਤਾਂ ਦਾ ਵਾਸਾ ਫ਼ਿਰ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਪਰਲੇ ਪਾਰ ਗਿਰਸੇਨੀਆ ਦੇ ਦੇਸ਼ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਹੈ।
Luke 12:16
ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
Occurences : 27
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்