Base Word | |
ψύχος | |
Short Definition | coolness |
Long Definition | cold |
Derivation | from G5594 |
Same as | G5594 |
International Phonetic Alphabet | ˈp͡sy.xos |
IPA mod | ˈp͡sju.xows |
Syllable | psychos |
Diction | PSOO-hose |
Diction Mod | PSYOO-hose |
Usage | cold |
John 18:18
ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖੜ੍ਹਾ ਸੇਕ ਰਿਹਾ ਸੀ।
Acts 28:2
ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
2 Corinthians 11:27
ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ।
Occurences : 3
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்