Base Word | |
גֵּרְשׁוֹן | |
Short Definition | Gereshon or Gereshom, an Israelite |
Long Definition | firstborn son of Levi born before Jacob's family went to Egypt |
Derivation | or גֵּרְשׁוֹם; from H1644; a refugee |
International Phonetic Alphabet | ɡe.rɛ̆ˈʃon̪ |
IPA mod | ɡe.ʁɛ̆ˈʃo̞wn |
Syllable | gērĕšôn |
Diction | ɡay-reh-SHONE |
Diction Mod | ɡay-reh-SHONE |
Usage | Gershon, Gershom |
Part of speech | n-pr-m |
Genesis 46:11
ਲੇਵੀ ਦੇ ਪੁੱਤਰ ਸਨ ਗੇਰਸ਼ੋਨ, ਕਹਾਥ ਅਤੇ ਮਰਾਰੀ।
Exodus 6:16
ਲੇਵੀ 137 ਵਰ੍ਹੇ ਜੀਵਿਆ। ਲੇਵੀ ਦੇ ਪੁੱਤਰ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।
Exodus 6:17
ਗੇਰਸ਼ੋਨ ਦੇ ਦੋ ਪੁੱਤਰ ਸਨ, ਲਿਬਨੀ ਅਤੇ ਸ਼ਮਈ।
Numbers 3:17
ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।
Numbers 3:18
ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ।
Numbers 3:21
ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।
Numbers 3:25
ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।
Numbers 4:22
“ਗੇਰਸ਼ੋਨ ਪਰਿਵਾਰ ਦੇ ਸਾਰੇ ਬੰਦਿਆ ਦੀ ਗਿਣਤੀ ਕਰ। ਉਨ੍ਹਾਂ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਅਨੁਸਾਰ ਸੂਚੀ ਬਣਾ।
Numbers 4:38
ਗੇਰਸ਼ੋਨ ਦੇ ਪਰਿਵਾਰ-ਸਮੂਹ ਦੀ ਵੀ ਗਿਣਤੀ ਕੀਤੀ ਗਈ।
Numbers 4:41
ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்