Base Word | |
זֶרַח | |
Short Definition | Zerach, the name of three Israelites, also of an Idumaean and an Ethiopian prince |
Long Definition | a son of Reuel and grandson of Esau, one of the dukes of the Edomites |
Derivation | the same as H2225 |
International Phonetic Alphabet | d͡zɛˈrɑħ |
IPA mod | zɛˈʁɑχ |
Syllable | zeraḥ |
Diction | dzeh-RA |
Diction Mod | zeh-RAHK |
Usage | Zarah, Zerah |
Part of speech | n-pr-m |
Genesis 36:13
ਰਊਏਲ ਦੇ ਪੁੱਤਰ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ੍ਹ। ਇਹ ਏਸਾਓ ਅਤੇ ਉਸ ਦੀ ਪਤਨੀ ਬਾਸਮਥ ਦੇ ਪੋਤੇ ਸਨ।
Genesis 36:17
ਏਸਾਓ ਦੇ ਪੁੱਤਰ ਰਊਏਲ ਇਨ੍ਹਾਂ ਪਰਿਵਾਰਾਂ ਦਾ ਪੁਰੱਖਾ ਸੀ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ। ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਬਾਸਮਥ ਤੋਂ ਜਨਮੇ ਸਨ।
Genesis 36:33
ਜਦੋਂ ਬਲਾ ਮਰਿਆ, ਯੋਬਾਬ ਰਾਜਾ ਬਣ ਗਿਆ। ਯੋਬਾਬ ਜ਼ਰਹ ਦਾ ਪੁੱਤਰ ਸੀ। ਉਸ ਨੇ ਬਸਰੇ ਦੇ ਸ਼ਹਿਰ ਵਿੱਚ ਸ਼ਾਸਨ ਕੀਤਾ।
Genesis 38:30
ਇਸਤੋਂ ਮਗਰੋਂ ਦੂਸਰਾ ਬੱਚਾ ਜਨਮਿਆ। ਇਸ ਬੱਚਾ ਉਹੀ ਸੀ ਜਿਸਦੇ ਹੱਥ ਉੱਤੇ ਲਾਲ ਧਾਗਾ ਬੰਨ੍ਹਿਆ ਹੋਇਆ ਸੀ। ਉਨ੍ਹਾਂ ਨੇ ਉਸਦਾ ਨਾਮ ਜ਼ਰਾਹ ਰੱਖ ਦਿੱਤਾ।
Genesis 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।
Numbers 26:13
ਜ਼ਰਹ-ਜ਼ਰਹੀਆਂ ਪਰਿਵਾਰ। ਸ਼ਾਊਲ-ਸ਼ਾਊਲੀਆਂ ਪਰਿਵਾਰ।
Joshua 7:1
ਆਕਾਨ ਦਾ ਪਾਪ ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।
Joshua 7:18
ਯਹੋਵਾਹ ਨੇ ਕਰਮੀ ਦੇ ਪੁੱਤਰ ਆਕਾਨ ਦੀ ਚੋਣ ਕੀਤੀ। ਕਰਮੀ ਜ਼ਬਦੀ ਦਾ ਪੁੱਤਰ ਸੀ। ਅਤੇ ਜ਼ਬਦੀ ਜ਼ਰਾਹ ਦਾ ਪੁੱਤਰ ਸੀ।
Joshua 7:24
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਕਾਨ ਵਲਦ ਜ਼ਰਹ ਨੂੰ ਆਕੋਰ ਦੀ ਵਾਦੀ ਵਿੱਚ ਲੈ ਗਏ। ਉਨ੍ਹਾਂ ਨੇ ਚਾਂਦੀ, ਕੋਟ, ਸੋਨਾ, ਆਕਾਨ ਦੇ ਧੀਆਂ, ਪੁੱਤਰਾਂ ਉਸ ਦੇ ਪਸ਼ੂਆਂ ਉਸ ਦੇ ਗਧਿਆਂ ਉਸ ਦੀਆਂ ਭੇਡਾਂ ਉਸ ਦੇ ਤੰਬੂ ਅਤੇ ਉਸਦੀ ਹਰ ਸ਼ੈਅ ਨੂੰ ਵੀ ਨਾਲ ਲੈ ਲਿਆ। ਉਹ ਇਹ ਸਾਰੀਆਂ ਚੀਜ਼ਾਂ ਆਕਾਨ ਦੇ ਨਾਲ ਹੀ ਆਕੋਰ ਦੀ ਵਾਦੀ ਵਿੱਚ ਲੈ ਗਏ।
Occurences : 21
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்