Base Word | |
חֲנוֹךְ | |
Short Definition | Chanok, an antediluvian patriach |
Long Definition | (n pr m) eldest son of Cain |
Derivation | from H2596; initiated |
International Phonetic Alphabet | ħə̆ˈn̪ok |
IPA mod | χə̆ˈno̞wχ |
Syllable | ḥănôk |
Diction | huh-NOKE |
Diction Mod | huh-NOKE |
Usage | Enoch |
Part of speech | n-pr-m n-pr-loc |
Genesis 4:17
ਕਇਨ ਨੇ ਆਪਣੀ ਪਤਨੀ ਨਾਲ ਜਿਨਸੀ ਰਿਸ਼ਤਾ ਜੋੜਿਆ। ਉਹ ਗਰਭਵਤੀ ਹੋ ਗਈ ਅਤੇ ਉਸ ਨੇ ਹਨੋਕ ਨਾਮ ਦੇ ਇੱਕ ਪੁੱਤਰ ਨੂੰ ਜਨਮ ਦਿੱਤਾ। ਕਇਨ ਨੇ ਇੱਕ ਸ਼ਹਿਰ ਉਸਾਰਿਆ ਅਤੇ ਉਸ ਸ਼ਹਿਰ ਨੂੰ ਆਪਣੇ ਪੁੱਤਰ ਹਨੋਕ ਦਾ ਨਾਮ ਦਿੱਤਾ।
Genesis 4:17
ਕਇਨ ਨੇ ਆਪਣੀ ਪਤਨੀ ਨਾਲ ਜਿਨਸੀ ਰਿਸ਼ਤਾ ਜੋੜਿਆ। ਉਹ ਗਰਭਵਤੀ ਹੋ ਗਈ ਅਤੇ ਉਸ ਨੇ ਹਨੋਕ ਨਾਮ ਦੇ ਇੱਕ ਪੁੱਤਰ ਨੂੰ ਜਨਮ ਦਿੱਤਾ। ਕਇਨ ਨੇ ਇੱਕ ਸ਼ਹਿਰ ਉਸਾਰਿਆ ਅਤੇ ਉਸ ਸ਼ਹਿਰ ਨੂੰ ਆਪਣੇ ਪੁੱਤਰ ਹਨੋਕ ਦਾ ਨਾਮ ਦਿੱਤਾ।
Genesis 4:18
ਹਨੋਕ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਈਰਾਦ ਸੀ। ਈਰਾਦ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਲਾਮਕ ਸੀ।
Genesis 5:18
ਜਦੋਂ ਯਰਦ 162 ਵਰ੍ਹਿਆਂ ਦਾ ਸੀ ਉਸ ਦੇ ਘਰ ਹਨੋਕ ਨਾਮ ਦਾ ਪੁੱਤਰ ਜਨਮਿਆ।
Genesis 5:19
ਹਨੋਕ ਦੇ ਜਨਮ ਤੋਂ ਬਾਅਦ ਯਰਦ 800 ਵਰ੍ਹਿਆਂ ਤੱਕ ਜੀਵਿਆ। ਉਸ ਸਮੇਂ ਦੌਰਾਨ, ਉਸ ਦੇ ਹੋਰ ਧੀਆਂ ਪੁੱਤਰ ਹੋਏ।
Genesis 5:21
ਜਦੋਂ ਹਨੋਕ 65 ਵਰ੍ਹਿਆਂ ਦਾ ਸੀ ਉਸ ਦੇ ਘਰ ਮਥੂਸਲਹ ਨਾਮ ਦਾ ਪੁੱਤਰ ਜਨਮਿਆ।
Genesis 5:22
ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Genesis 5:23
ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ।
Genesis 5:24
ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।
Genesis 25:4
ਮਿਦਯਾਨ ਦੇ ਪੁੱਤਰ ਸਨ ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆ। ਇਹ ਸਾਰੇ ਪੁੱਤਰ ਅਬਰਾਹਾਮ ਅਤੇ ਕਟੂਰਾਹ ਦੇ ਵਿਆਹ ਵਿੱਚੋਂ ਪੈਦਾ ਹੋਏ ਸਨ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்